• Home
  • Punjabi News
  • ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਅਤੇ ਅੰਮ੍ਰਿਤਸਰ ਦੇ ਦੌਰੇ ‘
Image

ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਅਤੇ ਅੰਮ੍ਰਿਤਸਰ ਦੇ ਦੌਰੇ ‘

ਚੰਡੀਗੜ੍ਹ, 26 ਅਕਤੂਬਰ:- ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਅਤੇ ਅੰਮ੍ਰਿਤਸਰ ਦਾ ਦੌਰਾ ਕਰਨਗੇ। ਪਹਿਲਾਂ ਸਵੇਰੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਜਾਣਗੇ , ਜਿੱਥੇ ਉਹ ਪੰਜਾਬ ਦੇ ਲੋਕਾਂ ਨੂੰ ਇਕ ਵੱਡਾ ਤੋਹਫ਼ਾ ਦੇਣਗੇ। ਉਹ 100 ਨਵੀਆਂ ਸਰਕਾਰੀ ਬੱਸਾਂ ਨੂੰ ਹਰੀ ਝੰਡੀ ਦੇਣਗੇ। ਇਹ ਬੱਸਾਂ ਪੇਂਡੂ ਅਤੇ ਛੋਟੇ ਸ਼ਹਿਰਾਂ ਦੇ ਰੂਟਾਂ ‘ਤੇ ਚੱਲਣਗੀਆਂ। ਇਹ ਬੱਸਾਂ ਰੋਜ਼ਾਨਾ ਆਉਣ-ਜਾਣ ਵਾਲੇ ਅਤੇ ਕਾਰੋਬਾਰੀ ਯਾਤਰੀਆਂ ਨੂੰ ਰਾਹਤ ਪ੍ਰਦਾਨ ਕਰਨਗੀਆਂ। ਪਟਿਆਲਾ ਤੋਂ ਬਾਅਦ ਮੁੱਖ ਮੰਤਰੀ ਮਾਨ ਅੰਮ੍ਰਿਤਸਰ ਜਾਣਗੇ, ਜਿੱਥੇ ਉਹ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਸਮਾਰੋਹ ਵਿੱਚ ਸ਼ਾਮਲ ਹੋਣਗੇ। ਪੰਜਾਬ ਸਰਕਾਰ ਵੱਲੋਂ ਭਗਵਾਨ ਮਹਾਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਅੱਜ 26 ਅਕਤੂਬਰ ਨੂੰ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਅੰਮ੍ਰਿਤਸਰ ’ਚ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਰਾਜ ਪੱਧਰੀ ਸਮਾਗਮ ਵਿੱਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਸ਼ਾਮਲ ਹੋਵੇਗੀ। ਸਮਾਗਮ ਵਿੱਚ ਸ਼ਾਮਲ ਹੋਣ ਵਾਲੀ ਸੰਗਤ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top