• Home
  • Uncategorized
  • ਪੈਟਰੋਲੀਅਮ ਐਸੋਸੀਏਸ਼ਨ ਫ਼ਰੀਦਕੋਟ ਵੱਲੋਂ  ਹੜ੍ਹ ਪੀੜਤ ਲਈ 1.50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਾਨ
Image

ਪੈਟਰੋਲੀਅਮ ਐਸੋਸੀਏਸ਼ਨ ਫ਼ਰੀਦਕੋਟ ਵੱਲੋਂ  ਹੜ੍ਹ ਪੀੜਤ ਲਈ 1.50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਾਨ

ਪੰਜਾਬ ਵਿੱਚ ਆਏ  ਹੜ੍ਹਾਂ  ਕਾਰਨ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਪੈਟਰੋਲੀਅਮ ਐਸੋਸੀਏਸ਼ਨ ਫ਼ਰੀਦਕੋਟ ਨੇ 1.50 ਲੱਖ ਰੁਪਏ ਦੀ ਰਕਮ ਮੁੱਖ ਮੰਤਰੀ ਰਾਹਤ ਫੰਡ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੂੰ ਸੋਂਪੀ ਕੀਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਐਸੋਸੀਏਸ਼ਨ ਦੇ ਮੈਂਬਰਾਂ ਦੀ ਇਸ ਸਮਾਜ-ਸੇਵਾ ਅਤੇ ਮਨੁੱਖਤਾ-ਪ੍ਰੇਰਿਤ ਉਪਰਾਲੇ ਦੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਹੜ੍ਹ ਵਰਗੀਆਂ ਕੁਦਰਤੀ ਆਫ਼ਤਾਂ ਦੇ ਸਮੇਂ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਦਿੱਤਾ ਗਿਆ ਯੋਗਦਾਨ ਬੇਹੱਦ ਕੀਮਤੀ ਹੁੰਦਾ ਹੈ। “ਇਹ ਰਕਮ ਸਿਰਫ਼ ਇਕ ਦਾਨ ਨਹੀਂ, ਸਗੋਂ ਉਹਨਾਂ ਪਰਿਵਾਰਾਂ ਲਈ ਨਵੀਂ ਉਮੀਦ ਦੀ ਕਿਰਨ ਹੈ ਜਿਹੜੇ ਹੜ੍ਹ ਦੇ ਕਾਰਨ ਘਰ-ਬਾਰ, ਰੋਜ਼ਗਾਰ ਤੇ ਰੁਜ਼ਗਾਰ , ਖੇਤੀਬਾੜੀ ਆਦਿ ਦਾ  ਵੱਡੀ ਪੱਧਰ ਤੇ ਨੁਕਸਾਨ ਹੋਇਆ ਹੈ ।

ਡਿਪਟੀ ਕਮਿਸ਼ਨਰ ਨੇ ਹੋਰ ਕਿਹਾ ਕਿ ਇਸ ਰਕਮ ਰਾਹੀਂ ਪ੍ਰਸ਼ਾਸਨ ਨੂੰ ਹੜ੍ਹ ਪੀੜਤ ਪਰਿਵਾਰਾਂ ਤੱਕ ਜ਼ਰੂਰੀ ਸਹਾਇਤਾ, ਖਾਦ-ਸਪਲਾਈ, ਕੱਪੜੇ, ਦਵਾਈਆਂ ਅਤੇ ਅਸਥਾਈ ਰਿਹਾਇਸ਼ ਮੁਹੱਈਆ ਕਰਵਾਉਣ ਆਦਿ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਸਾਰੀਆਂ  ਸਮਾਜਿਕ ਸੰਸਥਾਵਾਂ, ਉਦਯੋਗਪਤੀਆਂ ਅਤੇ ਵਪਾਰੀ ਵਰਗ ਨੂੰ ਵੀ ਅਪੀਲ ਕੀਤੀ ਕਿ ਇਸ ਮੁਸ਼ਕਲ ਦੀ ਘੜੀ ਵਿੱਚ ਅੱਗੇ ਆ ਕੇ ਮਨੁੱਖਤਾ ਮਨੁੱਖਤਾ ਦੀ ਮੱਦਦ ਕਰਨ।

ਪੈਟਰੋਲੀਅਮ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਇਸ ਦੌਰਾਨ ਭਰੋਸਾ ਦਿਵਾਇਆ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਲੋੜ ਪਈ ਤਾਂ ਉਹ ਹਮੇਸ਼ਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਤਿਆਰ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਉਹਨਾਂ ਦੀ ਨੈਤਿਕ ਜ਼ਿੰਮੇਵਾਰੀ ਹੈ ਕਿ ਹੜ੍ਹ ਵਰਗੀ ਕੁਦਰਤੀ ਆਫ਼ਤ ਦੇ ਸਮੇਂ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇ।

ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਅਧਿਕਾਰੀ ਗੁਰਜੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
15 Comments Text
  • Wade1847 says:
    Your comment is awaiting moderation. This is a preview; your comment will be visible after it has been approved.
    https://shorturl.fm/KnZqN
  • Anahi1703 says:
    Your comment is awaiting moderation. This is a preview; your comment will be visible after it has been approved.
    https://shorturl.fm/Wz7H8
  • Molly3987 says:
    Your comment is awaiting moderation. This is a preview; your comment will be visible after it has been approved.
    https://shorturl.fm/r5vKG
  • Amelia133 says:
    Your comment is awaiting moderation. This is a preview; your comment will be visible after it has been approved.
    https://shorturl.fm/iL2PO
  • Horace4072 says:
    Your comment is awaiting moderation. This is a preview; your comment will be visible after it has been approved.
    https://shorturl.fm/TpCbC
  • Harmony498 says:
    Your comment is awaiting moderation. This is a preview; your comment will be visible after it has been approved.
    https://shorturl.fm/KlWyU
  • Ron2867 says:
    Your comment is awaiting moderation. This is a preview; your comment will be visible after it has been approved.
    https://shorturl.fm/P7iVM
  • Wesley3625 says:
    Your comment is awaiting moderation. This is a preview; your comment will be visible after it has been approved.
    https://shorturl.fm/HjcKr
  • Makayla4520 says:
    Your comment is awaiting moderation. This is a preview; your comment will be visible after it has been approved.
    https://shorturl.fm/5WnlC
  • Billie307 says:
    Your comment is awaiting moderation. This is a preview; your comment will be visible after it has been approved.
    https://shorturl.fm/f9FsU
  • Lora2445 says:
    Your comment is awaiting moderation. This is a preview; your comment will be visible after it has been approved.
    https://shorturl.fm/VKech
  • Khloe1583 says:
    Your comment is awaiting moderation. This is a preview; your comment will be visible after it has been approved.
    https://shorturl.fm/L9hhx
  • Sadie904 says:
    Your comment is awaiting moderation. This is a preview; your comment will be visible after it has been approved.
    https://shorturl.fm/3hChf
  • Haiden4591 says:
    Your comment is awaiting moderation. This is a preview; your comment will be visible after it has been approved.
    https://shorturl.fm/mNVV8
  • Walter4141 says:
    Your comment is awaiting moderation. This is a preview; your comment will be visible after it has been approved.
    https://shorturl.fm/INQhH
  • Leave a Reply

    Your email address will not be published. Required fields are marked *

    Scroll to Top