• Home
  • Punjabi News
  • ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ
Image

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ।

ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026 ‘ਚ ਅੱਜ ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਮੁਕਾਬਲਾ ਖੇਡਿਆ ਜਾ ਰਿਹਾ ਹੈ। ਦੋਵੇਂ ਟੀਮਾਂ ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਇੱਕ-ਦੂਜੇ ਦਾ ਸਾਹਮਣਾ ਕਰ ਰਹੀਆਂ ਹਨ। ਟੀਮ ਇੰਡੀਆ ਹੁਣ ਤੱਕ ਇਸ ਟੂਰਨਾਮੈਂਟ ਵਿੱਚ ਅਜੇਤੂ ਰਹੀ ਹੈ। ਭਾਰਤ ਨੇ ਚਾਰ ਮੁਕਾਬਲੇ ਖੇਡੇ ਹਨ ਅਤੇ ਸਾਰੇ ਮੈਚਾਂ ਵਿੱਚ ਜਿੱਤ ਦਰਜ ਕੀਤੀ ਹੈ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਭਾਰਤ ਅਤੇ ਕੋਰੀਆ ਦਾ ਰੋਮਾਂਚਕ ਮੈਚ ਦੇਖਣ ਲਈ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ ਹਨ।

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Mansa : ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਅਦਾਲਤ ਵੱਲੋਂ ਵੱਡਾ ਝਟਕਾ! ਪੜ੍ਹੋ ਪੂਰੀ ਖ਼ਬਰ

ਮਾਨਸਾ, 2 ਨਵੰਬਰ 2026: ਕਿਸਾਨ ਆਗੂ ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top