• Home
  • Latest News
  • ਵਿਧਾਇਕ ਸ. ਸੇਖੋਂ ਨੇ ਹਲਕੇ ਦੇ ਪਿੰਡ ਕਾਨਿਆਂ ਵਾਲੀ, ਪਿੰਡੀ ਬਲੋਚਾ ਅਤੇ ਵੀਰੇਵਾਲਾ ਕਲਾਂ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਕਰਵਾਏ ਗਏ ਸਮਾਗਮਾਂ ਵਿੱਚ ਕੀਤੀ ਸ਼ਿਰਕਤ
Image

ਵਿਧਾਇਕ ਸ. ਸੇਖੋਂ ਨੇ ਹਲਕੇ ਦੇ ਪਿੰਡ ਕਾਨਿਆਂ ਵਾਲੀ, ਪਿੰਡੀ ਬਲੋਚਾ ਅਤੇ ਵੀਰੇਵਾਲਾ ਕਲਾਂ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਕਰਵਾਏ ਗਏ ਸਮਾਗਮਾਂ ਵਿੱਚ ਕੀਤੀ ਸ਼ਿਰਕਤ

-ਪੰਚਾਇਤਾਂ, ਪੇਂਡੂ ਡਿਫੈਂਸ ਕਮੇਟੀਆਂ, ਯੂਥ ਕਲੱਬਾਂ ਦੇ ਨੁਮਾਇੰਦਿਆਂ ਨੂੰ ਨਸ਼ਿਆਂ ਦੇ ਦਲਦਲ ਵਿੱਚ ਫਸੇ ਲੋਕਾਂ ਨੂੰ ਕੱਢਣ ਲਈ ਸਹਿਯੋਗ ਦੇਣ ਦੀ ਕੀਤੀ ਅਪੀਲ 
ਫਰੀਦਕੋਟ 25 ਮਈ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ ਪਿੰਡ ਕਾਨਿਆਂ ਵਾਲੀ, ਪਿੰਡੀ ਬਲੋਚਾ ਅਤੇ ਵੀਰੇਵਾਲਾ ਕਲਾਂ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਕਰਵਾਏ ਗਏ ਸਮਾਗਮਾਂ ਦੌਰਾਨ ਕੀਤਾ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਸਬੰਧੀ ਲੋਕਾਂ ਨੂੰ ਜ਼ਮੀਨੀ ਪੱਧਰ ਉੱਤੇ ਜਾਗਰੂਕ ਕਰਨ ਲਈ ਹਰ ਪਿੰਡ, ਕਸਬੇ ਤੇ ਸ਼ਹਿਰ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੁਨੇਹਾ ਪਹੁੰਚਾਉਣ ਲਈ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਗੰਭੀਰ ਹੈ ਅਤੇ ਇਸ ਮੁਹਿੰਮ ਨੂੰ ਪੂਰੀ ਵਚਨਬੱਧਤਾ ਨਾਲ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਆਪ ਸਭ ਦੇ ਸਹਿਯੋਗ ਦੀ ਬਹੁਤ ਜਰੂਰਤ ਹੈ।
ਇਸ ਮੌਕੇ ਉਨ੍ਹਾਂ ਪੰਚਾਇਤਾਂ, ਪੇਂਡੂ ਡਿਫੈਂਸ ਕਮੇਟੀਆਂ, ਯੂਥ ਕਲੱਬਾਂ ਦੇ ਨੁਮਾਇੰਦਿਆਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਦੇ ਇਲਾਜ ਤੇ ਪੁਨਰਵਾਸ ਲਈ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰਾਂ ਵਿੱਚ ਮੁਕੰਮਲ ਪ੍ਰਬੰਧ ਕੀਤੇ ਗਏ ਹਨ ਅਤੇ ਮਰੀਜ਼ਾਂ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ।ਇਸ ਉਪਰੰਤ ਵਿਧਾਇਕ ਨੇ ਲੋਕਾਂ ਨੂੰ ਆਪਣੇ ਪਿੰਡਾਂ ਵਿੱਚ ਨਸ਼ਾ ਨਾ ਵਿਕਣ ਦੇਣ ਅਤੇ ਨਸ਼ਿਆਂ ਦੇ ਖਾਤਮੇ ਲਈ ਸਹਿਯੋਗ ਦੇਣ ਦੀ ਸਹੁੰ ਵੀ ਚੁਕਾਈ।
ਇਸ ਮੌਕੇ ਸ.ਗਗਨਦੀਪ ਸਿੰਘ ਚੇਅਰਮੈਨ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ, ਉੱਤਮ ਸਿੰਘ ਡੋਡ ਹਲਕਾ  ਕੋਆਡੀਨੇਟਰ, ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ੍ਹ ,ਡਾਕਟਰ ਰਾਜੀਵ ਕੁਮਾਰ ਭੰਡਾਰੀ ਐੱਸ ਐੱਮ ਓ ਜੰਡ ਸਾਹਿਬ, ਨੱਥਾ ਸਿੰਘ ਭੁੱਲਰ ਬੀ ਡੀ ਓ , ਐਮ ਓ ਡਾ ਪਰਮਜੀਤ ਕੌਰ, ਨਵਦੀਪ ਸਿੰਘ ਭੱਟੀ ਐਸ ਐਚ ਓ ਸਾਦਿਕ,ਸੁਪਰਡੰਟ ਗੁਰਦੀਪ ਕੌਰ, ਪੰਚਾਇਤ ਅਫ਼ਸਰ ਦਲਜੀਤ ਸਿੰਘ, ਸੈਕਟਰੀ ਮਨਿੰਦਰ ਸਿੰਘ, ਨੋਡਲ ਅਫ਼ਸਰ ਰਾਜਵੀਰ ਸਿੰਘ, ਫਲੈਗ ਚਾਵਲਾ ਬੀ ਈ ਈ, ਕੌਂਸਲਰ ਜਸਪ੍ਰੀਤ ਸਿੰਘ, ਲਵਲੀ ਸਿੰਘ, ਸੁਖਵਿੰਦਰ ਸਿੰਘ, ਅਰਚਨਾ ਮਲਟੀਪਰਪਜ ਹੈਲਥ ਵਰਕਰ, ਮਨਦੀਪ ਕੌਰ ਸੀ ਐਚ ਓ ਸਰਪੰਚ ਚੰਦ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।

Releated Posts

ਸਿੱਧੂ ਪਰਿਵਾਰ ਦੇ ਘਰ ਨੂੰ ਜਾਂਦੀ ਕੱਚੀ ਪਹੀ ਦਾ ਕੰਮ ਜਾਰੀ।

ਸਿੱਧੂ ਪਰਿਵਾਰ ਦੇ ਘਰ ਨੂੰ ਜਾਂਦੀ ਕੱਚੀ ਪਹੀ ਦਾ ਕੰਮ ਜਾਰੀ। ਫਰੀਦਕੋਟ 8 ਫਰਵਰੀ – ( ਪਰਵਿੰਦਰ  ਸਿੰਘ…

ByByPrince KandhariFeb 8, 2026

ਗਗਨਦੀਪ ਧਾਲੀਵਾਲ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਲਵਾ ਜੌਨ ਸੈਂਟਰਲ ਦਾ ਇੰਚਾਰਜ ਲਗਾਇਆ ਗਿਆ

ਫ਼ਰੀਦਕੋਟ 31 ਜਨਵਰੀ  ਗਗਨਦੀਪ ਧਾਲੀਵਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ ਨੂੰ ਆਮ ਆਦਮੀ ਪਾਰਟੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ…

ByByPrince KandhariJan 31, 2026

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ ਪਿੰਡ ਗੁੱਜਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ।

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ ਪਿੰਡ ਗੁੱਜਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ ਫਰੀਦਕੋਟ 23 ਦਸੰਬਰ (ਪਰਵਿੰਦਰ ਸਿੰਘ…

ByByPrince KandhariDec 23, 2025

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਬੱਗੇਆਣਾ ਤੋਂ ਬੱਸ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਬੱਗੇਆਣਾ ਤੋਂ ਬੱਸ ਰਵਾਨਾ ਜੈਤੋ 23 ਦਸੰਬਰ (ਪਰਵਿੰਦਰ ਸਿੰਘ)ਪੰਜਾਬ ਸਰਕਾਰ ਦੀ…

ByByPrince KandhariDec 23, 2025
25 Comments Text
  • Nelson3627 says:
    Your comment is awaiting moderation. This is a preview; your comment will be visible after it has been approved.
    https://shorturl.fm/NQPCq
  • Haleigh1064 says:
    Your comment is awaiting moderation. This is a preview; your comment will be visible after it has been approved.
    https://shorturl.fm/xQSfF
  • Megan1434 says:
    Your comment is awaiting moderation. This is a preview; your comment will be visible after it has been approved.
    https://shorturl.fm/lOTP7
  • Catherine1520 says:
    Your comment is awaiting moderation. This is a preview; your comment will be visible after it has been approved.
    https://shorturl.fm/SlouN
  • Sebastian3517 says:
    Your comment is awaiting moderation. This is a preview; your comment will be visible after it has been approved.
    https://shorturl.fm/R9VTJ
  • Teresa555 says:
    Your comment is awaiting moderation. This is a preview; your comment will be visible after it has been approved.
    https://shorturl.fm/njqzq
  • Roman634 says:
    Your comment is awaiting moderation. This is a preview; your comment will be visible after it has been approved.
    https://shorturl.fm/5z524
  • Emilia579 says:
    Your comment is awaiting moderation. This is a preview; your comment will be visible after it has been approved.
    https://shorturl.fm/H9u9f
  • Janice3218 says:
    Your comment is awaiting moderation. This is a preview; your comment will be visible after it has been approved.
    https://shorturl.fm/YArtL
  • Juan4611 says:
    Your comment is awaiting moderation. This is a preview; your comment will be visible after it has been approved.
    https://shorturl.fm/IvO02
  • Alexis3209 says:
    Your comment is awaiting moderation. This is a preview; your comment will be visible after it has been approved.
    https://shorturl.fm/hYNhS
  • Valentina4296 says:
    Your comment is awaiting moderation. This is a preview; your comment will be visible after it has been approved.
    https://shorturl.fm/YRKdo
  • Jaden1800 says:
    Your comment is awaiting moderation. This is a preview; your comment will be visible after it has been approved.
    https://shorturl.fm/YMvY3
  • Clarence1385 says:
    Your comment is awaiting moderation. This is a preview; your comment will be visible after it has been approved.
    https://shorturl.fm/fpgAa
  • Preston4407 says:
    Your comment is awaiting moderation. This is a preview; your comment will be visible after it has been approved.
    https://shorturl.fm/Sz9XT
  • Katie1637 says:
    Your comment is awaiting moderation. This is a preview; your comment will be visible after it has been approved.
    https://shorturl.fm/NaFGr
  • Taylor1421 says:
    Your comment is awaiting moderation. This is a preview; your comment will be visible after it has been approved.
    https://shorturl.fm/xPNsX
  • Emery982 says:
    Your comment is awaiting moderation. This is a preview; your comment will be visible after it has been approved.
    https://shorturl.fm/pNLcI
  • Cara4806 says:
    Your comment is awaiting moderation. This is a preview; your comment will be visible after it has been approved.
    https://shorturl.fm/deU0Y
  • Cornelius2072 says:
    Your comment is awaiting moderation. This is a preview; your comment will be visible after it has been approved.
    https://shorturl.fm/i33y6
  • Carlos4164 says:
    Your comment is awaiting moderation. This is a preview; your comment will be visible after it has been approved.
    https://shorturl.fm/sRGlI
  • Alexandria3568 says:
    Your comment is awaiting moderation. This is a preview; your comment will be visible after it has been approved.
    https://shorturl.fm/8icj9
  • Hendrix1324 says:
    Your comment is awaiting moderation. This is a preview; your comment will be visible after it has been approved.
    https://shorturl.fm/IGjNq
  • Joy2885 says:
    Your comment is awaiting moderation. This is a preview; your comment will be visible after it has been approved.
    https://shorturl.fm/9k9lO
  • latenews.top says:
    Your comment is awaiting moderation. This is a preview; your comment will be visible after it has been approved.
    slot machine jackpot References: latenews.top
  • Leave a Reply

    Your email address will not be published. Required fields are marked *

    Scroll to Top