• Home
  • Uncategorized
  • UK ‘ਚ ਸਿੱਖ ਕੁੜੀ ਨਾਲ ਜਬਰ-ਜ਼ਨਾਹ, ਦੋਸ਼ੀ ਕਹਿੰਦੇ- ‘…ਆਪਣੇ ਦੇਸ਼ ਵਾਪਸ ਜਾਓ’
Image

UK ‘ਚ ਸਿੱਖ ਕੁੜੀ ਨਾਲ ਜਬਰ-ਜ਼ਨਾਹ, ਦੋਸ਼ੀ ਕਹਿੰਦੇ- ‘…ਆਪਣੇ ਦੇਸ਼ ਵਾਪਸ ਜਾਓ’

ਯੂਕੇ ਦੇ ਓਲਡਬਰੀ ਪਾਰਕ ਵਿੱਚ ਭਾਰਤੀ ਮੂਲ ਦੀ ਇੱਕ ਸਿੱਖ ਕੁੜੀ ‘ਤੇ ਨਸਲੀ ਹਮਲੇ ਅਤੇ ਸਮੂਹਿਕ ਜਬਰ-ਜ਼ਨਾਹ ਦੀ ਘਟਨਾ ਸਾਹਮਣੇ ਆਈ ਹੈ। ਮੰਗਲਵਾਰ ਸਵੇਰੇ ਲਗਭਗ 8:30 ਵਜੇ ਇੱਕ 20 ਸਾਲਾਂ ਸਿੱਖ ਕੁੜੀ ਨਾਲ ਦਿਨ-ਦਿਹਾੜੇ ਜਬਰ-ਜ਼ਨਾਹ ਕੀਤਾ ਗਿਆ। ਇਹ ਹਮਲਾ ਨਾ ਸਿਰਫ਼ ਇੱਕ ਜਿਨਸੀ ਅਪਰਾਧ ਸੀ, ਸਗੋਂ ਇਸ ਵਿੱਚ ਨਸਲੀ ਟਿੱਪਣੀਆਂ ਵੀ ਸ਼ਾਮਲ ਸਨ, ਜਿਸ ਕਾਰਨ ਪੁਲਿਸ ਨਸਲੀ ਹਮਲਾ ਹੋਣ ਦੇ ਆਧਾਰ ‘ਤੇ ਇਸਦੀ ਜਾਂਚ ਕਰ ਰਹੀ ਹੈ।

ਕੁੜੀ ਨੇ ਪੁਲਿਸ ਨੂੰ ਦੱਸਿਆ ਕਿ ਘਟਨਾ ਦੌਰਾਨ ਹਮਲਾਵਰਾਂ ਨੇ ਉਸ ਨੂੰ ਕਿਹਾ ਕਿ ਆਪਣੇ ਦੇਸ਼ ਵਾਪਸ ਜਾਓ, ਤੁਹਾਡਾ ਇਸ ਦੇਸ਼ ‘ਤੇ ਕੋਈ ਹੱਕ ਨਹੀਂ ਹੈ। ਪੀੜਤਾ ਦੇ ਬਿਆਨ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਗੁੱਸੇ ਅਤੇ ਚਿੰਤਾ ਦਾ ਮਾਹੌਲ ਹੈ।ਜਾਣਕਾਰੀ ਮੁਤਾਬਕ ਹੁਣ ਤੱਕ ਦੀ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਘਟਨਾ ਵਿੱਚ 2 ਲੋਕ ਸ਼ਾਮਲ ਸਨ। ਪੁਲਿਸ ਮੁਤਾਬਕ ਅਪਰਾਧ ਕਰਨ ਵਾਲੇ ਦੋਵੇਂ ਦੋਸ਼ੀ ਗੋਰੇ (ਅੰਗਰੇਜ਼ੀ) ਸਨ। ਪੁਲਿਸ ਨੇ ਸੀਸੀਟੀਵੀ ਦੇ ਆਧਾਰ ‘ਤੇ ਕੁੜੀ ਵੱਲੋਂ ਦੱਸੀ ਦਿੱਖ ਦੀ ਪਛਾਣ ਕੀਤੀ ਹੈ।

ਮਾਮਲੇ ਵਿੱਚ ਵੈਸਟ ਮਿਡਲੈਂਡਜ਼ ਪੁਲਿਸ ਨੇ ਸੀਸੀਟੀਵੀ ਫੁਟੇਜ ਨੂੰ ਸਕੈਨ ਕਰਨ ਦਾ ਦਾਇਰਾ ਤੇਜ਼ ਕਰ ਦਿੱਤਾ ਹੈ। ਫੋਰੈਂਸਿਕ ਟੀਮਾਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਇੱਕ ਪੁਲਿਸ ਬੁਲਾਰੇ ਨੇ ਕਿਹਾ ਕਿ ਉਹ ਜਾਣਦੇ ਹਨ ਕਿ ਇਸ ਘਟਨਾ ਨੇ ਸਥਾਨਕ ਭਾਈਚਾਰੇ ਵਿੱਚ ਗੁੱਸਾ ਅਤੇ ਡਰ ਪੈਦਾ ਕੀਤਾ ਹੈ। ਅਸੀਂ ਪੀੜਤ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀਆਂ ਨੂੰ ਫੜਨ ਲਈ ਹਰ ਸੰਭਵ ਕਦਮ ਚੁੱਕ ਰਹੇ ਹਾਂ।

ਯੂਕੇ ਸਿੱਖ ਫੈਡਰੇਸ਼ਨ ਨੇ ਇਸ ਪੂਰੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਇਸ ਮਾਮਲੇ ਵਿੱਚ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਫੈਡਰੇਸ਼ਨ ਦੇ ਮੁੱਖ ਕਾਰਜਕਾਰੀ ਦਵਿੰਦਰਜੀਤ ਸਿੰਘ ਨੇ ਕਿਹਾ – ਅਸੀਂ ਸਾਰੀਆਂ ਰਾਜਨੀਤਿਕ ਪਾਰਟੀਆਂ ਤੋਂ ਇਸ ਵਹਿਸ਼ੀ ਹਮਲੇ ਦੀ ਜਨਤਕ ਤੌਰ ‘ਤੇ ਨਿੰਦਾ ਕਰਨ ਦੀ ਮੰਗ ਕਰਦੇ ਹਾਂ। ਇਸ ਦੇ ਨਾਲ ਹੀ, ਯੂਕੇ ਵਿੱਚ ਰਹਿਣ ਵਾਲੇ ਸਿੱਖਾਂ ਨੂੰ ਭਵਿੱਖ ਵਿੱਚ ਚੌਕਸ ਰਹਿਣ ਲਈ ਕਿਹਾ ਗਿਆ ਹੈ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
33 Comments Text
  • Jeremiah1658 says:
    Your comment is awaiting moderation. This is a preview; your comment will be visible after it has been approved.
    https://shorturl.fm/LNnUy
  • Aria4834 says:
    Your comment is awaiting moderation. This is a preview; your comment will be visible after it has been approved.
    https://shorturl.fm/IVGTq
  • Brylee4559 says:
    Your comment is awaiting moderation. This is a preview; your comment will be visible after it has been approved.
    https://shorturl.fm/ullHB
  • Cornelius3918 says:
    Your comment is awaiting moderation. This is a preview; your comment will be visible after it has been approved.
    https://shorturl.fm/szEsk
  • Janet1312 says:
    Your comment is awaiting moderation. This is a preview; your comment will be visible after it has been approved.
    https://shorturl.fm/mzAWp
  • Clint3594 says:
    Your comment is awaiting moderation. This is a preview; your comment will be visible after it has been approved.
    https://shorturl.fm/vFi62
  • Justin3158 says:
    Your comment is awaiting moderation. This is a preview; your comment will be visible after it has been approved.
    https://shorturl.fm/pYC1W
  • Robin2013 says:
    Your comment is awaiting moderation. This is a preview; your comment will be visible after it has been approved.
    https://shorturl.fm/uNbcQ
  • Dakota1548 says:
    Your comment is awaiting moderation. This is a preview; your comment will be visible after it has been approved.
    https://shorturl.fm/2stkT
  • Krista1082 says:
    Your comment is awaiting moderation. This is a preview; your comment will be visible after it has been approved.
    https://shorturl.fm/M2zgG
  • Travis3515 says:
    Your comment is awaiting moderation. This is a preview; your comment will be visible after it has been approved.
    https://shorturl.fm/OBAut
  • Hunter1630 says:
    Your comment is awaiting moderation. This is a preview; your comment will be visible after it has been approved.
    https://shorturl.fm/fGFBv
  • Ken3268 says:
    Your comment is awaiting moderation. This is a preview; your comment will be visible after it has been approved.
    https://shorturl.fm/h0enp
  • Adrienne871 says:
    Your comment is awaiting moderation. This is a preview; your comment will be visible after it has been approved.
    https://shorturl.fm/RRCX7
  • Neal1778 says:
    Your comment is awaiting moderation. This is a preview; your comment will be visible after it has been approved.
    https://shorturl.fm/iJSnp
  • Paris2108 says:
    Your comment is awaiting moderation. This is a preview; your comment will be visible after it has been approved.
    https://shorturl.fm/3jtyL
  • Kingston2068 says:
    Your comment is awaiting moderation. This is a preview; your comment will be visible after it has been approved.
    https://shorturl.fm/EtOW7
  • Nigel1822 says:
    Your comment is awaiting moderation. This is a preview; your comment will be visible after it has been approved.
    https://shorturl.fm/SZXjK
  • Christina72 says:
    Your comment is awaiting moderation. This is a preview; your comment will be visible after it has been approved.
    https://shorturl.fm/pia1F
  • Calvin662 says:
    Your comment is awaiting moderation. This is a preview; your comment will be visible after it has been approved.
    https://shorturl.fm/cn4N6
  • Isaac4126 says:
    Your comment is awaiting moderation. This is a preview; your comment will be visible after it has been approved.
    https://shorturl.fm/3FXTe
  • Margaret4592 says:
    Your comment is awaiting moderation. This is a preview; your comment will be visible after it has been approved.
    https://shorturl.fm/u5nHx
  • Sergio3516 says:
    Your comment is awaiting moderation. This is a preview; your comment will be visible after it has been approved.
    https://shorturl.fm/4h8ZN
  • Anne3778 says:
    Your comment is awaiting moderation. This is a preview; your comment will be visible after it has been approved.
    https://shorturl.fm/VefS2
  • Jeremy321 says:
    Your comment is awaiting moderation. This is a preview; your comment will be visible after it has been approved.
    https://shorturl.fm/ROcEN
  • Lindsey4527 says:
    Your comment is awaiting moderation. This is a preview; your comment will be visible after it has been approved.
    https://shorturl.fm/fVlPZ
  • Ramona154 says:
    Your comment is awaiting moderation. This is a preview; your comment will be visible after it has been approved.
    https://shorturl.fm/dNkMI
  • Felix4568 says:
    Your comment is awaiting moderation. This is a preview; your comment will be visible after it has been approved.
    https://shorturl.fm/8cOF5
  • Flora3987 says:
    Your comment is awaiting moderation. This is a preview; your comment will be visible after it has been approved.
    https://shorturl.fm/9AS5E
  • Elsa4063 says:
    Your comment is awaiting moderation. This is a preview; your comment will be visible after it has been approved.
    https://shorturl.fm/ZPgDB
  • Tiffany2546 says:
    Your comment is awaiting moderation. This is a preview; your comment will be visible after it has been approved.
    https://shorturl.fm/lfEpF
  • Jeremy967 says:
    Your comment is awaiting moderation. This is a preview; your comment will be visible after it has been approved.
    https://shorturl.fm/sktHi
  • Helen3334 says:
    Your comment is awaiting moderation. This is a preview; your comment will be visible after it has been approved.
    https://shorturl.fm/5nLs1
  • Leave a Reply

    Your email address will not be published. Required fields are marked *

    Scroll to Top