• Home
  • Uncategorized
  • ਵਾਤਾਵਰਨ ਦੀ ਸੰਭਾਲ ਲਈ ਸਾਰੇ ਵਰਗਾਂ ਨੂੰ ਹੰਭਲਾ ਮਾਰਨ ਦੀ ਲੋੜ- ਸੰਧਵਾਂ

ਵਾਤਾਵਰਨ ਦੀ ਸੰਭਾਲ ਲਈ ਸਾਰੇ ਵਰਗਾਂ ਨੂੰ ਹੰਭਲਾ ਮਾਰਨ ਦੀ ਲੋੜ- ਸੰਧਵਾਂ

ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਲਾਏ ਗਏ ਵੱਖ-ਵੱਖ ਕਿਸਮ ਦੇ ਬੂਟੇ ਕੋਟਕਪੂਰਾ, 23 ਅਕਤੂਬਰ (ਡੈਸਕ ) ਵਾਤਾਵਰਨ ਦੀ ਸੰਭਾਲ ਲਈ ਕਾਰਜਸ਼ੀਲ ਗੁੱਡ ਮੋਰਨਿੰਗ ਕਲੱਬ ਕੋਟਕਪੂਰਾ ਵੱਲੋਂ ਵਾਤਾਵਰਣ ਦੀ ਸੰਭਾਲ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਸਦਕਾ ਵੱਖ ਵੱਖ ਪ੍ਰਕਾਰ ਦੇ ਬੂਟੇ ਲਗਾਉਣ ਦੀ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ, ਜਿਸ ਤਹਿਤ ਅੱਜ ਸਰਕਾਰੀ ਬਹੁ ਤਕਨੀਕੀ ਕਾਲਜ ਕੋਟਕਪੂਰਾ ਵਿਖੇ ਵੱਖ ਵੱਖ ਕਿਸਮ ਦੇ ਛਾਂਦਾਰ, ਫਲਦਾਰ ਤੇ ਵਿਰਾਸਥੀ ਬੂਟੇ ਲਗਾਏ ਗਏ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਸਾਰੇ ਵਰਗਾਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ।ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕਲੱਬ ਦੇ ਵਾਤਾਵਰਨ ਦੀ ਸੰਭਾਲ ਲਈ ਉਪਰਾਲੇ ਦੀ ਭਰਪੂਰ ਪ੍ਰਸੰਸਾ ਕੀਤੀ। ਉਨ੍ਹਾਂ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਅੱਜ ਦੀ ਸਭ ਤੋਂ ਵੱਡੀ ਚੁਣੌਤੀ ਹੈ ਅਤੇ ਜੇ ਅਸੀਂ ਹੁਣ ਵੀ ਨਾ ਸੰਭਲੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਖਤਰੇ ’ਚ ਪੈ ਸਕਦਾ ਹੈ। ਇਸ ਮੌਕੇ ਉਨ੍ਹਾਂ ਕਾਲਜ ਦੇ ਪ੍ਰਿੰਸੀਪਲ ਅਤੇ ਸਟਾਫ ਸਮੇਤ ਬੂਟਾ ਲਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਉਹ ਖੁਦ ਕੁਦਰਤ ਪ੍ਰੇਮੀ ਹਨ ਅਤੇ ਕੁਦਰਤ ਨਾਲ ਖਿਲਵਾੜ ਦੇ ਵਿਰੋਧੀ ਹਨ।ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਨ ਦੀ ਸੰਭਾਲ ਲਈ ਪੂਰੀ ਤਰ੍ਹਾਂ ਸੁਹਿਰਦ ਹੈ ਤੇ ਰਾਜ ਸਰਕਾਰ ਨੇ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਵੱਡੀ ਪੱਧਰ ਤੇ ਕਾਰਜ ਕੀਤੇ ਹਨ ਜਿਸ ਤਹਿਤ ਜਿੱਥੇ ਵੱਡੀ ਪੱਧਰ ਤੇ ਰਾਜ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ ਤੇ ਲੋਕਾਂ ਨੂੰ ਪਰਾਲੀ ਸਾੜਨ ਦੇ ਬੁਰੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵੀ ਵੱਡੀ ਪੱਧਰ ਤੇ ਸਬਸਿਡੀ ਤੇ ਮਸ਼ੀਨਰੀ ਵੀ ਮੁਹੱਈਆ ਕਰਵਾਈ ਗਈ ਹੈ ਤੇ ਇਸ ਵਾਰ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ 75 ਪ੍ਰਤੀਸ਼ਤ ਤੋਂ ਵੱਧ ਦੀ ਕਮੀ ਆਈ ਹੈ। ਉਪਰੰਤ ਉਨ੍ਹਾਂ ਇਸ ਗੱਲ ਤੇ ਹੈਰਾਨੀ ਤੇ ਹੈਰਾਨੀ ਪ੍ਰਗਟਾਈ ਕੀ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਵੀ ਦਿੱਲੀ ਸਰਕਾਰ ਪ੍ਰਦੂਸ਼ਣ ਕੰਟਰੋਲ ਕਰਨ ਦੀ ਬਜਾਏ ਦਿੱਲੀ ਵਿੱਚ ਪ੍ਰਦੂਸ਼ਣ ਵੱਧਣ ਦਾ ਕਾਰਨ ਪੰਜਾਬ ਦੀ ਪਰਾਲੀ ਨੂੰ ਦੱਸ ਰਹੀ ਹੈ, ਜੋ ਕਿ ਕੋਰੇ ਝੂਠ ਤੋਂ ਸਿਵਾਏ ਕੁਛ ਵੀ ਨਹੀਂ। ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਤੇ ਇਸ ਨੂੰ ਹਰਿਆ ਭਰਿਆ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ। ਕਲੱਬ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ, ਚੇਅਰਮੈਨ ਪੱਪੂ ਲਹੌਰੀਆ ਅਤੇ ਮੁੱਖ ਸਰਪ੍ਰਸਤ ਗੁਰਿੰਦਰ ਸਿੰਘ ਮਹਿੰਦੀਰੱਤਾ, ਕਾਲਜ ਦੇ ਪ੍ਰਿੰਸੀਪਲ ਸੁਰੇਸ਼ ਕੁਮਾਰ ਨੇ ਦੱਸਿਆ ਕਿ ਤਿੰਨ ਮਹੀਨੇ ਪਹਿਲਾਂ 27 ਜੁਲਾਈ ਨੂੰ ਵੀ ਕਲੱਬ ਵੱਲੋਂ ਇੱਥੇ 100 ਬੂਟੇ ਲਾਏ ਗਏ ਸਨ, ਜੋ ਹੁਣ ਤਿੰਨ ਤੋਂ ਚਾਰ ਫੁੱਟ ਉੱਚੇ ਹੋ ਚੁੱਕੇ ਹਨ। ਸਟਾਫ ਵੱਲੋਂ ਉਨ੍ਹਾਂ ਦੀ ਪੂਰੀ ਸਾਂਭ ਸੰਭਾਲ ਕੀਤੀ ਜਾ ਰਹੀ ਹੈ, ਅਤੇ ਅੱਜ ਲਾਏ ਗਏ ਬੂਟਿਆਂ ਦੀ ਵੀ ਵਿਸ਼ੇਸ਼ ਦੇਖਭਾਲ ਕੀਤੀ ਜਾਵੇਗੀ।ਇਸ ਮੌਕੇ ਪ੍ਰੋਜੈਕਟ ਇੰਚਾਰਜ ਲੈਕਚਰਰ ਵਿਨੋਦ ਧਵਨ ਡਾ. ਐਸ.ਐਸ. ਬਰਾੜ, ਉਪ ਚੇਅਰਮੈਨ ਸੁਨੀਲ ਕੁਮਾਰ ਬਿੱਟਾ ਗਰੋਵਰ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਸਦਿਉੜਾ ,ਐਨ.ਆਰ.ਆਈ ਵਿੰਗ ਇੰਚਾਰਜ ਠੇਕੇਦਾਰ ਪ੍ਰੇਮ ਮੈਣੀ, ਸੰਜੀਵ ਰਾਏ, ਮਿੰਟਾ ਸ਼ਰਮਾ, ਜਸਕਰਨ ਸਿੰਘ ਭੱਟੀ, ਓਮ ਪ੍ਰਕਾਸ਼ ਗੁਪਤਾ, ਦਰਸ਼ਨ ਸਿੰਘ ਆਰੇਵਾਲਾ, ਸੁਖਵਿੰਦਰ ਸਿੰਘ ਬਾਗੀ, ਪਰਮਜੀਤ ਸਿੰਘ ਪੰਮਾ ਮੱਕੜ, ਗੁਰਮੀਤ ਸਿੰਘ ਮੀਤਾ, ਸਰਨ ਕੁਮਾਰ ਆਦਿ ਸਮੇਤ ਹੋਰ ਉੱਘੀਆਂ ਸ਼ਖਸੀਅਤਾਂ ਅਤੇ ਕਾਲਜ ਦਾ ਸਮੂਹ ਸਟਾਫ ਮੌਜੂਦ ਸੀ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
25 Comments Text
  • Adelyn990 says:
    Your comment is awaiting moderation. This is a preview; your comment will be visible after it has been approved.
    https://shorturl.fm/co7Ug
  • Leonardo2301 says:
    Your comment is awaiting moderation. This is a preview; your comment will be visible after it has been approved.
    https://shorturl.fm/w8dDs
  • Jessica2167 says:
    Your comment is awaiting moderation. This is a preview; your comment will be visible after it has been approved.
    https://shorturl.fm/4iCMY
  • Miley2127 says:
    Your comment is awaiting moderation. This is a preview; your comment will be visible after it has been approved.
    https://shorturl.fm/FrqeJ
  • Kourtney4504 says:
    Your comment is awaiting moderation. This is a preview; your comment will be visible after it has been approved.
    https://shorturl.fm/whtQl
  • Whitney4270 says:
    Your comment is awaiting moderation. This is a preview; your comment will be visible after it has been approved.
    https://shorturl.fm/zPwl0
  • Channing507 says:
    Your comment is awaiting moderation. This is a preview; your comment will be visible after it has been approved.
    https://shorturl.fm/owhNh
  • Janelle2019 says:
    Your comment is awaiting moderation. This is a preview; your comment will be visible after it has been approved.
    https://shorturl.fm/vpeKQ
  • Bernadette1624 says:
    Your comment is awaiting moderation. This is a preview; your comment will be visible after it has been approved.
    https://shorturl.fm/uiRIw
  • Daniel640 says:
    Your comment is awaiting moderation. This is a preview; your comment will be visible after it has been approved.
    https://shorturl.fm/SkPmm
  • Gary3175 says:
    Your comment is awaiting moderation. This is a preview; your comment will be visible after it has been approved.
    https://shorturl.fm/cic3v
  • Bruce2059 says:
    Your comment is awaiting moderation. This is a preview; your comment will be visible after it has been approved.
    https://shorturl.fm/VVtog
  • Ariana449 says:
    Your comment is awaiting moderation. This is a preview; your comment will be visible after it has been approved.
    https://shorturl.fm/Qo5eA
  • Lilly3836 says:
    Your comment is awaiting moderation. This is a preview; your comment will be visible after it has been approved.
    https://shorturl.fm/GUeZx
  • Celeste1915 says:
    Your comment is awaiting moderation. This is a preview; your comment will be visible after it has been approved.
    https://shorturl.fm/dbWXq
  • Lara58 says:
    Your comment is awaiting moderation. This is a preview; your comment will be visible after it has been approved.
    https://shorturl.fm/Vhdxp
  • Tyler3599 says:
    Your comment is awaiting moderation. This is a preview; your comment will be visible after it has been approved.
    https://shorturl.fm/gIgjy
  • Kason4082 says:
    Your comment is awaiting moderation. This is a preview; your comment will be visible after it has been approved.
    https://shorturl.fm/haXBp
  • Alistair1370 says:
    Your comment is awaiting moderation. This is a preview; your comment will be visible after it has been approved.
    https://shorturl.fm/f7t9P
  • Lane4141 says:
    Your comment is awaiting moderation. This is a preview; your comment will be visible after it has been approved.
    https://shorturl.fm/5xbWr
  • Andrew2650 says:
    Your comment is awaiting moderation. This is a preview; your comment will be visible after it has been approved.
    https://shorturl.fm/NE9ov
  • Brett807 says:
    Your comment is awaiting moderation. This is a preview; your comment will be visible after it has been approved.
    https://shorturl.fm/eh4RP
  • Tori4995 says:
    Your comment is awaiting moderation. This is a preview; your comment will be visible after it has been approved.
    https://shorturl.fm/DszvS
  • Gwendolyn2592 says:
    Your comment is awaiting moderation. This is a preview; your comment will be visible after it has been approved.
    https://shorturl.fm/cY8if
  • avicounsel.com says:
    Your comment is awaiting moderation. This is a preview; your comment will be visible after it has been approved.
    lincoln casino References: avicounsel.com
  • Leave a Reply

    Your email address will not be published. Required fields are marked *

    Scroll to Top