• Home
  • Uncategorized
  • Punjab Weather: ਮੌਸਮ ਵਿਭਾਗ ਵੱਲੋਂ ਪੰਜਾਬ ਦੇ 8 ਜ਼ਿਲ੍ਹਿਆਂ ‘ਚ Cold Wave ਦਾ ਅਲਰਟ ਜਾਰੀ।

Punjab Weather: ਮੌਸਮ ਵਿਭਾਗ ਵੱਲੋਂ ਪੰਜਾਬ ਦੇ 8 ਜ਼ਿਲ੍ਹਿਆਂ ‘ਚ Cold Wave ਦਾ ਅਲਰਟ ਜਾਰੀ।

ਚੰਡੀਗੜ੍ਹ, 5 ਦਸੰਬਰ, 2025 (ਡੈਸਕ):

ਪੰਜਾਬ ਵਿੱਚ ਕੜਾਕੇ ਦੀ ਠੰਢ ਅਤੇ ਕੋਹਰੇ ਦੀ ਮਾਰ ਨੇ ਜਨਜੀਵਨ ਨੂੰ ਪ੍ਰਭਾਵਿਤ ਕਰ ਦਿੱਤਾ ਹੈ, ਜਿਸਦੇ ਚੱਲਦਿਆਂ ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ‘ਸੀਤ ਲਹਿਰ’ ਯਾਨੀ ਕੋਲਡ ਵੇਵ ਦਾ ‘ਯੈਲੋ ਅਲਰਟ’ (Yellow Alert) ਜਾਰੀ ਕੀਤਾ ਹੈ।

ਦੱਸ ਦੇਈਏ ਕਿ ਅੱਜ ਫਿਰੋਜ਼ਪੁਰ (Ferozepur), ਫਰੀਦਕੋਟ, ਮੁਕਤਸਰ (Muktsar), ਫਾਜ਼ਿਲਕਾ (Fazilka), ਬਠਿੰਡਾ (Bathinda), ਮੋਗਾ (Moga) ਅਤੇ ਜਲੰਧਰ (Jalandhar) ਵਿੱਚ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ।

ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਨਾਲ ਫਰੀਦਕੋਟ (Faridkot) 3.2 ਡਿਗਰੀ ਸੈਲਸੀਅਸ ‘ਤੇ ਪਹੁੰਚ ਗਿਆ ਹੈ, ਜੋ ਸੂਬੇ ਦਾ ਸਭ ਤੋਂ ਠੰਢਾ ਸਥਾਨ ਰਿਹਾ। ਇਸ ਹੱਡ ਚੀਰਵੀਂ ਸਰਦੀ ਅਤੇ ਡਿੱਗਦੇ ਪਾਰੇ ਨੂੰ ਦੇਖਦੇ ਹੋਏ ਚੰਡੀਗੜ੍ਹ ਸਿਹਤ ਵਿਭਾਗ ਨੇ ਲੋਕਾਂ ਨੂੰ ਤੰਦਰੁਸਤ ਰਹਿਣ ਅਤੇ ਠੰਢ ਤੋਂ ਬਚਣ ਲਈ ਕੁਝ ਵਿਸ਼ੇਸ਼ ਉਪਾਅ ਅਪਣਾਉਣ ਦੀ ਸਲਾਹ ਦਿੱਤੀ ਹੈ।

ਅਗਲੇ 3 ਦਿਨ ਨਹੀਂ ਮਿਲੇਗੀ ਰਾਹਤਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 7 ਦਿਨਾਂ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਮੌਸਮ ਖੁਸ਼ਕ ਰਹੇਗਾ। ਹਾਲਾਂਕਿ, ਕੋਹਰਾ ਅਤੇ ਧੁੰਦ ਪਰੇਸ਼ਾਨ ਕਰਦੇ ਰਹਿਣਗੇ। ਅਗਲੇ 3 ਦਿਨਾਂ ਤੱਕ ਰਾਤ ਦੇ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ ਅਤੇ ਠੰਢ ਬਰਕਰਾਰ ਰਹੇਗੀ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
5 Comments Text
  • Dora4240 says:
    Your comment is awaiting moderation. This is a preview; your comment will be visible after it has been approved.
    https://shorturl.fm/4lTNH
  • Nia4020 says:
    Your comment is awaiting moderation. This is a preview; your comment will be visible after it has been approved.
    https://shorturl.fm/jRf8L
  • Kira2965 says:
    Your comment is awaiting moderation. This is a preview; your comment will be visible after it has been approved.
    https://shorturl.fm/SKe4x
  • Stephen4917 says:
    Your comment is awaiting moderation. This is a preview; your comment will be visible after it has been approved.
    https://shorturl.fm/Q93yc
  • Miriam3943 says:
    Your comment is awaiting moderation. This is a preview; your comment will be visible after it has been approved.
    https://shorturl.fm/1kQCW
  • Leave a Reply

    Your email address will not be published. Required fields are marked *

    Scroll to Top