• Home
  • Uncategorized
  • ਗੌਰਵ ਕੱਕੜ ਵੱਲੋਂ ਬਜਟ ਦੀ ਸ਼ਲਾਘਾ ਕੀਤੀ।

ਗੌਰਵ ਕੱਕੜ ਵੱਲੋਂ ਬਜਟ ਦੀ ਸ਼ਲਾਘਾ ਕੀਤੀ।

ਗੌਰਵ ਕੱਕੜ ਵੱਲੋਂ ਬਜਟ ਦੀ ਸ਼ਲਾਘਾ ਕੀਤੀ।

ਫਰੀਦਕੋਟ 1 ਫ਼ਰਵਰੀ ( ਪਰਵਿੰਦਰ ਸਿੰਘ ਕੰਧਾਰੀ )- ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਨੇ  ਕੇਂਦਰੀ ਵਿੱਤ ਮੰਤਰੀ ਵਲੋਂ ਪੇਸ਼ ਕੀਤੇ ਕੇਂਦਰੀ ਬਜਟ 2026 ਨੂੰ ਦੂਰਦਰਸ਼ੀ, ਜਨਤਾ-ਹਿਤੈਸ਼ੀ ਅਤੇ ਵਿਕਾਸਮੁਖੀ ਬਜਟ ਦੱਸਦਿਆਂ ਕਿਹਾ ਕਿ ਇਹ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਆਤਮਨਿਰਭਰ ਅਤੇ ਵਿਕਸਿਤ ਭਾਰਤ ਦੀ ਨੀਂਹ ਨੂੰ ਹੋਰ ਮਜ਼ਬੂਤ ਕਰਦਾ ਹੈ।

ਗੌਰਵ ਕੱਕੜ ਨੇ ਕਿਹਾ ਕਿ ਇਹ ਬਜਟ ਸਰਕਾਰ ਦੀ ਮੱਧ ਵਰਗ ਨੂੰ ਰਾਹਤ, ਨੌਜਵਾਨਾਂ ਦੇ ਸਸ਼ਕਤੀਕਰਨ, ਕਿਸਾਨਾਂ ਦੀ ਭਲਾਈ ਅਤੇ ਮਹਿਲਾ-ਨੇਤ੍ਰਿਤਵ ਵਾਲੇ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਖ਼ਾਸ ਤੌਰ ‘ਤੇ ਮੱਧ ਵਰਗ ਲਈ ਆਮਦਨ ਕਰ ‘ਚ ਦਿੱਤੀ ਗਈ ਰਾਹਤ ਦਾ ਸਵਾਗਤ ਕੀਤਾ, ਜਿਸ ਨਾਲ ਲੋਕਾਂ ਦੀ ਖਰੀਦ ਸ਼ਕਤੀ ਵਧੇਗੀ ਅਤੇ ਅਰਥਵਿਵਸਥਾ ਨੂੰ ਮਜ਼ਬੂਤੀ ਮਿਲੇਗੀ।

ਕਿਸਾਨਾਂ ਦੇ ਹਿਤ ‘ਚ ਬਜਟ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਖੇਤੀਬਾੜੀ ਖੇਤਰ, ਐਮ.ਐਸ.ਪੀ., ਪਿੰਡਾਂ ਦੇ ਬੁਨਿਆਦੀ ਢਾਂਚੇ ਅਤੇ ਐਗਰੀ-ਸਟਾਰਟਅਪਸ ਲਈ ਵਧੇ ਹੋਏ ਪ੍ਰਬੰਧ ਪੰਜਾਬ ਦੇ ਕਿਸਾਨਾਂ ਨੂੰ ਸਿੱਧਾ ਲਾਭ ਦੇਣਗੇ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਤ ਕਰਨਗੇ। ਉਨ੍ਹਾਂ ਨੇ ਕਿਹਾ ਰੋਜ਼ਗਾਰ ਸਿਰਜਣ, ਹੁਨਰ ਵਿਕਾਸ, ਸਟਾਰਟਅਪਸ, ਐਮ.ਐਸ.ਐਮ.ਈ. ਅਤੇ ਉਦਯੋਗਿਕ ਉਤਪਾਦਨ ਖੇਤਰ ‘ਤੇ ਦਿੱਤੇ ਗਏ ਖ਼ਾਸ ਜ਼ੋਰ ਦੀ ਵੀ ਪ੍ਰਸ਼ੰਸਾ ਕੀਤੀ, ਜਿਸ ਨਾਲ ਨੌਜਵਾਨਾਂ ਅਤੇ ਛੋਟੇ ਉਦਯੋਗਪਤੀਆਂ ਨੂੰ ਨਵੇਂ ਮੌਕੇ ਮਿਲਣਗੇ। ਨਾਲ ਹੀ ਸਿਹਤ, ਸਿੱਖਿਆ, ਡਿਜੀਟਲ ਢਾਂਚਾ ਅਤੇ ਸਸਤਾ ਆਵਾਸ ‘ਚ ਵਧੇ ਨਿਵੇਸ਼ ਨਾਲ ਇਹ ਸਾਬਤ ਹੁੰ ਹੈ ਕਿ ਇਹ ਬਜਟ ਸਮਾਜ ਦੇ ਹਰ ਵਰਗ ਲਈ ਹੈ। ਉਨ੍ਹਾਂ ਇਸਨੂੰ “ਸਭਕਾ ਸਾਥ, ਸਭਕਾ ਵਿਕਾਸ, ਸਭਕਾ ਵਿਸ਼ਵਾਸ” ਦਾ ਬਜਟ ਦੱਸਦਿਆਂ ਕਿਹਾ ਕਿ ਕੇਂਦਰੀ ਬਜਟ 2026 ਭਾਰਤ ਨੂੰ ਵਿਸ਼ਵ ਪੱਧਰੀ ਆਰਥਿਕ ਤਾਕਤ ਬਣਾਉਣ ਦੀ ਦਿਸ਼ਾ ‘ਚ ਤੇਜ਼ੀ ਨਾਲ ਅੱਗੇ ਵਧਾਏਗਾ ਅਤੇ ਸਮਾਵੇਸ਼ੀ ਤੇ ਸੰਤੁਲਿਤ ਵਿਕਾਸ ਨੂੰ ਯਕੀਨੀ ਬਣਾਏਗਾ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
7 Comments Text
  • Caitlin3586 says:
    Your comment is awaiting moderation. This is a preview; your comment will be visible after it has been approved.
    Join forces with us and profit from every click!
  • Alison909 says:
    Your comment is awaiting moderation. This is a preview; your comment will be visible after it has been approved.
    Partner with us for high-paying affiliate deals—join now!
  • Alana1470 says:
    Your comment is awaiting moderation. This is a preview; your comment will be visible after it has been approved.
    Start earning passive income—become our affiliate partner!
  • Madelyn265 says:
    Your comment is awaiting moderation. This is a preview; your comment will be visible after it has been approved.
    Join our affiliate program and watch your earnings skyrocket—sign up now!
  • Edmund3233 says:
    Your comment is awaiting moderation. This is a preview; your comment will be visible after it has been approved.
    Turn your traffic into cash—join our affiliate program!
  • Olivia651 says:
    Your comment is awaiting moderation. This is a preview; your comment will be visible after it has been approved.
    Share our products, earn up to 40% per sale—apply today!
  • Mateo4727 says:
    Your comment is awaiting moderation. This is a preview; your comment will be visible after it has been approved.
    Monetize your traffic instantly—enroll in our affiliate network!
  • Leave a Reply

    Your email address will not be published. Required fields are marked *

    Scroll to Top