• Home
  • Uncategorized
  • ਪੰਜਾਬ ‘ਚ ਵੱਡੀ ਵਾਰਦਾਤ! ਔਰਤ ‘ਤੇ ਤੇਜਾਬ ਨਾਲ ਹਮਲਾ, ਗੰਭੀਰ ਜਖਮੀ

ਪੰਜਾਬ ‘ਚ ਵੱਡੀ ਵਾਰਦਾਤ! ਔਰਤ ‘ਤੇ ਤੇਜਾਬ ਨਾਲ ਹਮਲਾ, ਗੰਭੀਰ ਜਖਮੀ

ਪੰਜਾਬ ‘ਚ ਵੱਡੀ ਵਾਰਦਾਤ! ਔਰਤ ‘ਤੇ ਤੇਜਾਬ ਨਾਲ ਹਮਲਾ, ਗੰਭੀਰ ਜਖਮੀ

ਲੁਧਿਆਣਾ, 17 ਫਰਵਰੀ 2026ਪਾਬੰਦੀ ਦੇ ਬਾਵਜੂਦ ਜਿੱਥੇ ਪੰਜਾਬ ਦੇ ਅੰਦਰ ਸ਼ਰੇਆਮ ਤੇਜਾਬ ਵਿਕ ਰਿਹਾ, ਉੱਥੇ ਦੂਜੇ ਪਾਸੇ ਇਸ ਤੇਜਾਬ ਦਾ ਗਲਤ ਫਾਇਦਾ ਵੀ ਬਹੁਤ ਲੋਕ ਚੁੱਕ ਰਹੇ ਨੇ। ਤਾਜ਼ਾ ਜਾਣਕਾਰੀ ਲੁਧਿਆਣਾ ਤੋਂ ਸਾਹਮਣੇ ਆਈ ਹੈ, ਜਿੱਥੇ ਇੱਕ ਔਰਤ ਦੇ ਉੱਪਰ ਤੇਜਾਬ ਦੇ ਨਾਲ ਹਮਲਾ ਕਰਕੇ ਉਸਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਗਿਆ।

ਇਸ ਘਾਤਕ ਹਮਲੇ ਵਿੱਚ ਔਰਤ ਦਾ ਚਿਹਰਾ ਅਤੇ ਅੱਖਾਂ ਬੁਰੀ ਤਰ੍ਹਾਂ ਸੜ ਗਈਆਂ ਅਤੇ ਉਸਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਦੋਸ਼ੀ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਦੁਗਰੀ ਥਾਣੇ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸੀਸੀਟੀਵੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
2 Comments Text
  • Alissa1337 says:
    Your comment is awaiting moderation. This is a preview; your comment will be visible after it has been approved.
    Promote, refer, earn—join our affiliate program now!
  • Brent1121 says:
    Your comment is awaiting moderation. This is a preview; your comment will be visible after it has been approved.
    Get rewarded for every recommendation—join our affiliate network!
  • Leave a Reply

    Your email address will not be published. Required fields are marked *

    Scroll to Top