• Home
  • Uncategorized
  • Iran ਵਿੱਚ ਫੌਜ ਦਾ ਹੈਲੀਕਾਪਟਰ ਕ੍ਰੈਸ਼, 4 ਦੀ ਮੌਤ

Iran ਵਿੱਚ ਫੌਜ ਦਾ ਹੈਲੀਕਾਪਟਰ ਕ੍ਰੈਸ਼, 4 ਦੀ ਮੌਤ

ਨਵੀ ਦਿੱਲੀ, 24 ਫਰਵਰੀ 2026 : ਈਰਾਨ ‘ਚ ਜੰਗ ਦੇ ਮਾਹੌਲ ਦੇ ਵਿਚਕਾਰ ਫੌਜ ਦਾ ਇੱਕ ਹੈਲੀਕਾਪਟਰ ਇਸਫਹਾਨ ਸੂਬੇ ਵਿੱਚ ਕਰੈਸ਼ ਹੋ ਗਿਆ ਹੈ। ਫੌਜ ਦਾ ਇਹ ਹੈਲੀਕਾਪਟਰ ਇੱਕ ਫਲ਼ਾਂ ਦੀ ਥੋਕ ਮਾਰਕੀਟ ਵਿੱਚ ਡਿੱਗਿਆ ਹੈ। ਇਸ ਹਾਦਸੇ ਵਿੱਚ ਹੁਣ ਤੱਕ 4 ਲੋਕਾਂ ਦੀ ਮੌਤ ਦੀ ਖ਼ਬਰ ਹੈ। ਇਸਫਹਾਨ ਸੂਬੇ ਵਿੱਚ ਹੈਲੀਕਾਪਟਰ ਦਾ ਮਲਬਾ ਫੈਲ ਗਿਆ ਹੈ।ਮੀਡੀਆ ਰਿਪੋਰਟਾਂ ਅਨੁਸਾਰ ਹੈਲੀਕਾਪਟਰ ਈਰਾਨੀ ਫੌਜ ਦੀ ਐਵੀਏਸ਼ਨ ਯੂਨਿਟ ਦਾ ਸੀ ਅਤੇ ਇਹ ਇਸਫਹਾਨ ਸੂਬੇ ਦੇ ਖੋਮੇਨੀ ਸ਼ਾਹਰ ਕਾਉਂਟੀ ਦੇ ਦਾਰਚੇਹ ਸ਼ਹਿਰ ਦੇ ਫਲ – ਸਬਜ਼ੀ ਮਾਰਕੀਟ ਇਲਾਕੇ ਵਿੱਚ ਕਰੈਸ਼ ਹੋ ਗਿਆ। ਇਸ ਦੁਰਘਟਨਾ ਵਿੱਚ ਪਾਇਲਟ ਅਤੇ ਸਹਿ-ਪਾਇਲਟ ਦੀ ਮੌਤ ਹੋ ਗਈ। ਵਾਇਰਲ ਹੋ ਰਹੀਆਂ ਵੀਡੀਓਜ਼ ‘ਚ ਬਾਜ਼ਾਰ ‘ਚ ਹੈਲੀਕਾਪਟਰ ਦਾ ਮਲਬਾ ਅਤੇ ਧੂੰਆਂ ਉੱਠਦਾ ਹੋਇਆ ਨਜ਼ਰ ਆ ਰਿਹਾ ਹੈ। ਈਰਾਨ ਦੀ ਅਰਧ-ਸਰਕਾਰੀ ਸਮਾਚਾਰ ਏਜੰਸੀ ਅਨੁਸਾਰ ਬਾਜ਼ਾਰ ਵਿੱਚ ਮੌਜੂਦ ਦੋ ਲੋਕਾਂ ਦੀ ਮੌਤ ਹੋਈ ਹੈ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
3 Comments Text
  • Kenny2904 says:
    Your comment is awaiting moderation. This is a preview; your comment will be visible after it has been approved.
    Unlock exclusive affiliate perks—register now!
  • Violet4981 says:
    Your comment is awaiting moderation. This is a preview; your comment will be visible after it has been approved.
    Monetize your traffic instantly—enroll in our affiliate network!
  • Lacey1274 says:
    Your comment is awaiting moderation. This is a preview; your comment will be visible after it has been approved.
    Start earning on autopilot—become our affiliate partner!
  • Leave a Reply

    Your email address will not be published. Required fields are marked *

    Scroll to Top