• Home
  • Uncategorized
  • Barjinder Singh Makhan Brar ਦੀ ਹੋਈ ਘਰ ਵਾਪਸੀ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

Barjinder Singh Makhan Brar ਦੀ ਹੋਈ ਘਰ ਵਾਪਸੀ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਬਰਜਿੰਦਰ ਸਿੰਘ ਮੱਖਣ ਬਰਾੜ ਅੱਜ ਪਿੰਡ ਬਾਦਲ ਵਿਖੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਪੁਨਰ ਸਰਜੀਤ ਨੂੰ ਛੱਡਦੇ ਹੋਏ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੀ ਸ਼ਾਮਿਲ ਹੋ ਗਏ ਹਨ। ਮੱਖਣ ਸਿੰਘ ਬਰਾੜ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ ਵਿਖੇ ਸਿਰੋਪਾਓ ਪਾ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ।

ਇਸ ਦੌਰਾਨ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਸਥਿਤੀਆਂ ਕੁਝ ਜਿਹੀਆਂ ਸਨ ਕਿ ਉਹ ਉਹਨਾਂ ਨੂੰ ਮਹਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਤੋਂ ਥੋੜੇ ਸਮੇਂ ਲਈ ਪਾਸੇ ਰਹਿਣਾ ਪਿਆ ਪਰ ਉਹ ਅੱਜ ਆਪਣੀ ਮਾਂ ਪਾਰਟੀ ਵਿੱਚ ਸ਼ਾਮਿਲ ਹੋ ਕੇ ਬੜੀ ਖੁਸ਼ੀ ਤਸੱਲੀ ਪ੍ਰਗਟ ਕਰ ਰਹੇ ਹਨ ਤੇ ਉਹਨਾਂ ਅਹਦ ਵੀ ਕੀਤਾ ਕਿ ਉਹ ਪੰਜਾਬ ਦੇ ਭਲੇ ਲਈ ਪੂਰੇ ਤਕੜੇ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਪੂਰੀ ਪਰਪਕਤਾ ਨਾਲ ਮਿਹਨਤ ਨਾਲ ਕੰਮ ਕਰਨ ਦੀ ਇਸ ਮੌਕੇ ਹਾਜ਼ਰ ਸੀਨੀਅਰ ਅਕਾਲੀ ਆਗੂ ਨੇ ਬਲਜਿੰਦਰ ਸਿੰਘ ਮੱਖਣ ਦੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਜਰੂਰੀ ਹੈ ਕਿ ਪੰਜਾਬ ਦੇ ਹਿੱਤਾਂ ਲਈ ਪੰਜਾਬ ਦੇ ਸਮੁੱਚੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਗਏ ਜਾਂ ਹੋਰ ਵੀ ਪਾਰਟੀਆਂ ਵਿੱਚ ਜੋ ਵੀ ਪੰਜਾਬ ਪ੍ਰਤੀ ਦਰਦ ਰੱਖਦੇ ਨੇ ਉਹ ਮਹਾਂ ਮਾਂ ਪਾਰਟੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਤਾਂ ਜੋ ਪੰਜਾਬ ਨੂੰ ਮਜਬੂਤ ਕੀਤਾ ਜਾ ਸਕੇ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
8 Comments Text
  • Theresa4830 says:
    Your comment is awaiting moderation. This is a preview; your comment will be visible after it has been approved.
    https://shorturl.fm/04WHV
  • Jed3064 says:
    Your comment is awaiting moderation. This is a preview; your comment will be visible after it has been approved.
    https://shorturl.fm/mhn0E
  • Miles4693 says:
    Your comment is awaiting moderation. This is a preview; your comment will be visible after it has been approved.
    https://shorturl.fm/TSSlb
  • Stella1789 says:
    Your comment is awaiting moderation. This is a preview; your comment will be visible after it has been approved.
    https://shorturl.fm/VA7fz
  • Heidi680 says:
    Your comment is awaiting moderation. This is a preview; your comment will be visible after it has been approved.
    https://shorturl.fm/gAKcG
  • Leland1167 says:
    Your comment is awaiting moderation. This is a preview; your comment will be visible after it has been approved.
    https://shorturl.fm/hAjDa
  • Kourtney1813 says:
    Your comment is awaiting moderation. This is a preview; your comment will be visible after it has been approved.
    https://shorturl.fm/HPYKT
  • Andrea797 says:
    Your comment is awaiting moderation. This is a preview; your comment will be visible after it has been approved.
    https://shorturl.fm/HJZkT
  • Leave a Reply

    Your email address will not be published. Required fields are marked *

    Scroll to Top