• Home
  • Uncategorized
  • Punjab ਕਾਂਗਰਸ ਨੇ ਲਾਏ 20 ਨਵੇਂ ਬਲਾਕ ਪ੍ਰਧਾਨ, ਦੇਖੋ ਸੂਚੀ
Image

Punjab ਕਾਂਗਰਸ ਨੇ ਲਾਏ 20 ਨਵੇਂ ਬਲਾਕ ਪ੍ਰਧਾਨ, ਦੇਖੋ ਸੂਚੀ

ਚੰਡੀਗੜ੍ਹ, 21 ਅਪ੍ਰੈਲ 2026 – ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਕਾਂਗਰਸ ਦੇ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਕਾਂਗਰਸ ਦੇ ਬਲਾਕ ਪ੍ਰਧਾਨਾਂ ਦੀ ਨਿਯੁਕਤੀ ‘ਤੇ ਰਾਜਾ ਵੜਿੰਗ ਨੇ ਇੱਕ ਪੋਸਟ ਪਾਉਂਦਿਆਂ ਕਿਹਾ ਕਿ, “ਮੈਂ ਸਭ ਨੂੰ ਦਿਲੋਂ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਇਹ ਇਕ ਮਹੱਤਵਪੂਰਨ ਕਦਮ ਹੈ ਜੋ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਬਣਾਉਣ ਵਿੱਚ ਸਹਾਇਕ ਸਾਬਤ ਹੋਵੇਗਾ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਤੁਸੀਂ ਸਭ ਨਵੇਂ ਜੋਸ਼ ਅਤੇ ਸਮਰਪਣ ਨਾਲ ਕੰਮ ਕਰਦੇ ਹੋਏ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਓਗੇ ਅਤੇ ਤੁਹਾਡੀ ਮਿਹਨਤ ਅਤੇ ਲਗਨ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਨੂੰ ਯਕੀਨੀ ਬਣਾਇਆ ਜਾਵੇਗਾ।⁩” ਦੇਖੋ ਪੂਰੀ ਲਿਸਟ…..

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026
1 Comments Text
  • Josue2789 says:
    Your comment is awaiting moderation. This is a preview; your comment will be visible after it has been approved.
    https://shorturl.fm/ADLNS
  • Leave a Reply

    Your email address will not be published. Required fields are marked *

    Scroll to Top