• Home
  • Uncategorized
  • AAP ਦਾ ਹੋਇਆ BLACKOUT ! ਰਾਘਵ ਚੱਢਾ ਸਮੇਤ BJP ‘ਚ ਸ਼ਾਮਲ ਹੋਏ 3 ਸਾਂਸਦ, ਚਾਰ ਹੋਰਾਂ ਦਾ ਦਾਅਵਾ

AAP ਦਾ ਹੋਇਆ BLACKOUT ! ਰਾਘਵ ਚੱਢਾ ਸਮੇਤ BJP ‘ਚ ਸ਼ਾਮਲ ਹੋਏ 3 ਸਾਂਸਦ, ਚਾਰ ਹੋਰਾਂ ਦਾ ਦਾਅਵਾ

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਸਿਰਫ਼ ਇੱਕ ਸਾਲ ਦੇ ਲਗਭਗ ਦਾ ਸਮਾਂ ਬਚਿਆ ਹੈ, ਪਰ ਉਸ ਤੋਂ ਪਹਿਲਾਂ ਹੀ ਪੰਜਾਬ ਦੀ ਸਿਆਸਤ ਵਿੱਚ ਵੱਡਾ ਭੂਚਾਲ ਆ ਗਿਆ ਹੈ। ਆਮ ਆਦਮੀ ਪਾਰਟੀ ਦੇ ਤਿੰਨ ਸੰਸਦ ਮੈਂਬਰਾਂ ਨੇ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਮੂਲੀਅਤ ਕਰ ਲਈ ਹੈ।

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਸਿਰਫ਼ ਇੱਕ ਸਾਲ ਦੇ ਲਗਭਗ ਦਾ ਸਮਾਂ ਬਚਿਆ ਹੈ, ਪਰ ਉਸ ਤੋਂ ਪਹਿਲਾਂ ਹੀ ਪੰਜਾਬ ਦੀ ਸਿਆਸਤ ਵਿੱਚ ਵੱਡਾ ਭੂਚਾਲ ਆ ਗਿਆ ਹੈ। ਆਮ ਆਦਮੀ ਪਾਰਟੀ ਦੇ ਤਿੰਨ ਸੰਸਦ ਮੈਂਬਰਾਂ ਨੇ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਮੂਲੀਅਤ ਕਰ ਲਈ ਹੈ।

AAP Punjab : ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਸਿਰਫ਼ ਇੱਕ ਸਾਲ ਦੇ ਲਗਭਗ ਦਾ ਸਮਾਂ ਬਚਿਆ ਹੈ, ਪਰ ਉਸ ਤੋਂ ਪਹਿਲਾਂ ਹੀ ਪੰਜਾਬ ਦੀ ਸਿਆਸਤ (Punjab Politics) ਵਿੱਚ ਵੱਡਾ ਭੂਚਾਲ ਆ ਗਿਆ ਹੈ। ਆਮ ਆਦਮੀ ਪਾਰਟੀ (Aam Aadmi Party) ਦੇ ਤਿੰਨ ਸੰਸਦ ਮੈਂਬਰਾਂ ਨੇ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਮੂਲੀਅਤ ਕਰ ਲਈ ਹੈ। ਇਨ੍ਹਾਂ ਤਿੰਨ ਸੰਸਦ ਮੈਂਬਰਾਂ ‘ਚ ਰਾਘਵ ਚੱਢਾ (Raghav Chadha), ਅਸ਼ੋਕ ਮਿੱਤਲ (Ashok Mittal) ਅਤੇ ਸੰਦੀਪ ਪਾਠਕ (Sandeep Pathak) ਸ਼ਾਮਲ ਹਨ, ਜਿਨ੍ਹਾਂ ਨੇ ਪਾਰਟੀ ‘ਤੇ ਮੁੱਢਲੇ ਸਿਧਾਂਤਾਂ ਤੋਂ ਭਟਕ ਜਾਣ ਦਾ ਇਲਜ਼ਾਮ ਲਾਇਆ ਹੈ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
1 Comments Text
  • Rebecca4635 says:
    Your comment is awaiting moderation. This is a preview; your comment will be visible after it has been approved.
    https://shorturl.fm/sVzcH
  • Leave a Reply

    Your email address will not be published. Required fields are marked *

    Scroll to Top