• Home
  • Uncategorized
  • ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

CM Bhagwant Mann on BJP: ਮੁੱਖ ਮੰਤਰੀ ਨੇ ਕਿਹਾ, “ਮੈਂ ਈਡੀ ਨੂੰ ਕਹਿੰਦਾ ਹਾਂ ਕਿ ਭਗਵੰਤ ਮਾਨ ਦੇ ਘਰ ਛਾਪਾ ਮਾਰੋ। ਉਨ੍ਹਾਂ ਨੇ ਸੰਜੇ ਸਿੰਘ ਦੇ ਘਰ ਛਾਪਾ ਮਾਰਿਆ। ਕੀ ਮਿਲਿਆ? ਆਓ, ਜੇ ਤੁਹਾਡੇ ਵਿੱਚ ਹਿੰਮਤ ਹੈ, ਤਾਂ ਭਗਵੰਤ ਮਾਨ ਨੂੰ ਖਰੀਦ ਕੇ ਦਿਖਾਓ। ਉਹ ਕਰੰਸੀ ਅਜੇ ਬਣੀ ਹੀ ਨਹੀਂ, ਜਿਸ ਨਾਲ ਮਾਨ ਨੂੰ ਖਰੀਦਿਆ ਜਾ ਸਕੇ।”

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ AAP ਛੱਡਣ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਜਨਤਾ ਪਾਰਟੀ (BJP) ਤੇ ਤਿੱਖੇ ਹਮਲੇ ਬੋਲੇ। ਉਨ੍ਹਾਂ ਕਿਹਾ ਕਿ ਬੀਜੇਪੀ ਜਿਸ ਨਾਲ ਰਲੇਵਾਂ ਕਰਦੀ ਹੈ, ਉਸਨੂੰ ਖਾ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸੱਤ ਬੰਦੇ ਪਾਰਟੀ ਨਹੀਂ ਸਨ। ਇਨ੍ਹਾਂ ਗੱਦਾਰਾਂ ਦੇ ਜਾਣ ਨਾਲ ਪਾਰਟੀ ਨੂੰ ਕੋਈ ਫਰਕ ਨਹੀਂ ਪੈਂਦਾ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੇ ਪਿਆਰ ਦੀ ਕੋਈ ਕੀਮਤ ਨਹੀਂ ਹੈ। ਕਿਸੇ ਵੀ ਕਰੰਸੀ ਨਾਲ ਪੰਜਾਬ ਦੇ ਲੋਕਾਂ ਦਾ ਪਿਆਰ ਨਹੀਂ ਖਰੀਦਿਆ ਜਾ ਸਕਦਾ। ਉਨ੍ਹਾਂ ਨੇ ਬੀਜੇਪੀ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਉਨ੍ਹਾਂ ਤੇ ਛਾਪਾ ਮਾਰ ਕੇ ਦਿਖਾਉਣ।

Releated Posts

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀ ਦਿੱਲੀ, 1 ਜੂਨ : ਵਿਸ਼ਵਵਿਆਪੀ ਊਰਜਾ ਸੰਕਟ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਉਥਲ-ਪੁਥਲ ਦੇ ਵਿਚਕਾਰ, ਕੇਂਦਰ…

ByByPrince KandhariJun 1, 2026

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ ਫਰੀਦਕੋਟ…

ByByPrince KandhariMay 25, 2026

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ…

ByByPrince KandhariMay 17, 2026

Bank Holiday : ਮਈ ਮਹੀਨੇ ਕਿੰਨੇ ਦਿਨ ਬੈਂਕ ਰਹਿਣਗੇ ਬੰਦ? ਦੇਖੋ ਪੂਰੀ ਸੂਚੀ

ਚੰਡੀਗੜ੍ਹ, 30 ਅਪ੍ਰੈਲ 2026 : ਮਈ ਮਹੀਨੇ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਕਰਨ ਬਾਰੇ ਸੋਚ…

ByByPrince KandhariMay 1, 2026
3 Comments Text
  • Alfredo1824 says:
    Your comment is awaiting moderation. This is a preview; your comment will be visible after it has been approved.
    https://shorturl.fm/xD8bu
  • Aniya709 says:
    Your comment is awaiting moderation. This is a preview; your comment will be visible after it has been approved.
    https://shorturl.fm/8lF68
  • Jaden1415 says:
    Your comment is awaiting moderation. This is a preview; your comment will be visible after it has been approved.
    https://shorturl.fm/VXwzX
  • Leave a Reply

    Your email address will not be published. Required fields are marked *

    Scroll to Top