• Home
  • Uncategorized
  • Breaking: ਪੰਜਾਬ ‘ਚ ਕਈ ਥਾਈਂ ED ਦੀ ਰੇਡ, ਕੇਜਰੀਵਾਲ ਨੇ ਲਾਏ ਗੰਭੀਰ ਇਲਜ਼ਾਮ

Breaking: ਪੰਜਾਬ ‘ਚ ਕਈ ਥਾਈਂ ED ਦੀ ਰੇਡ, ਕੇਜਰੀਵਾਲ ਨੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ): ਪੰਜਾਬ ਵਿੱਚ ਅੱਜ ਸਵੇਰੇ ED ਵੱਲੋਂ ਪੰਜਾਬ ‘ਚ ਕਈ ਥਾਵਾਂ ‘ਤੇ ਛਾਪੇ ਮਾਰੇ ਜਾ ਰਹੇ ਹਨ। ਈਡੀ ਨੇ ਮੰਗਲਵਾਰ ਨੂੰ ਜਲੰਧਰ ਦੇ ਨਿਊ ਜਵਾਹਰ ਨਗਰ ਵਿੱਚ ਇੱਕ ਚਾਰਟਰਡ ਅਕਾਊਂਟੈਂਟ (ਸੀਏ) ਦੇ ਘਰ ਛਾਪਾ ਮਾਰਿਆ। ਇਹ ਖ਼ਬਰ ਹੈ ਕਿ ਈਡੀ ਟੀਮਾਂ ਨੇ ਲੁਧਿਆਣਾ ਵਿੱਚ ਵੀ ਇੱਕ ਸੀਏ ਦੇ ਘਰ ਛਾਪਾ ਮਾਰਿਆ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਈਡੀ ਦੀਆਂ ਟੀਮਾਂ ਨੇ ਜਲੰਧਰ ਦੇ ਦੋ ਸਿਆਸਤਦਾਨਾਂ ਦੇ ਘਰਾਂ ‘ਤੇ ਵੀ ਛਾਪਾ ਮਾਰਿਆ ਹੈ। ਹਾਲਾਂਕਿ, ਪੁਲਿਸ ਜਾਂ ਈਡੀ ਵੱਲੋਂ ਇਸ ਰੇਡ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਛਾਪੇਮਾਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾ ਰਿਹਾ ਹੈ।ਛਾਪੇਮਾਰੀ ਕਰਨ ਤੋਂ ਬਾਅਦ ਵੱਲੋਂ ਦਸਤਾਵੇਜ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਕਈ ਥਾਵਾਂ ‘ਤੇ ਈਡੀ ਦੇ ਛਾਪੇਮਾਰੀ ਵੀ ਕੀਤੀ ਗਈ ਹੈ। ਹਾਲਾਂਕਿ ਕੇ ਇਹ ਰੇਡਾਂ ਕਿਉਂ ਕੀਤੀਆਂ ਗਈਆਂ ਹਨ, ਇਸ ਬਾਰੇ ਅਜੇ ਤੱਕ ਕੋਈ ਵੀ ਅਧਿਕਾਰਿਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਇਸ ਰੇਡ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ‘X’ ‘ਤੇ ਇੱਕ ਪੋਸਟ ਪਾਈ ਹੈ। ਕੇਜਰੀਵਾਲ ਨੇ ਕਿਹਾ ਕਿ, “ਈਡੀ ਇੱਕ ਵਾਰ ਫਿਰ ਪੰਜਾਬ ਵਿੱਚ ਹਿੰਦੂ ਵਪਾਰੀਆਂ ‘ਤੇ ਛਾਪੇਮਾਰੀ ਕਰ ਰਹੀ ਹੈ। ਈਡੀ ਪੰਜਾਬ ਵਿੱਚ ਛੋਟੇ ਹਿੰਦੂ ਵਪਾਰੀਆਂ ਨੂੰ ਪਰੇਸ਼ਾਨ ਕਰ ਰਹੀ ਹੈ। ਮੈਂ ਸਾਰੇ ਵਪਾਰੀਆਂ ਨੂੰ ਅਪੀਲ ਕਰਦਾ ਹਾਂ: ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਪੂਰਾ ਪੰਜਾਬ ਅਤੇ ਪੰਜਾਬ ਸਰਕਾਰ ਤੁਹਾਡੇ ਨਾਲ ਹੈ। ਇਕੱਠੇ ਮਿਲ ਕੇ, ਅਸੀਂ ਈਡੀ ਦਾ ਮੁਕਾਬਲਾ ਕਰਾਂਗੇ।”

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026
18 Comments Text
  • Angelica3360 says:
    Your comment is awaiting moderation. This is a preview; your comment will be visible after it has been approved.
    https://shorturl.fm/7YGzt
  • Brynn162 says:
    Your comment is awaiting moderation. This is a preview; your comment will be visible after it has been approved.
    https://is.gd/d7aUgB
  • Hugh3582 says:
    Your comment is awaiting moderation. This is a preview; your comment will be visible after it has been approved.
    https://shorturl.fm/Zbxh0
  • Levi4686 says:
    Your comment is awaiting moderation. This is a preview; your comment will be visible after it has been approved.
    https://shorturl.fm/HkHAA
  • Dylan446 says:
    Your comment is awaiting moderation. This is a preview; your comment will be visible after it has been approved.
    https://shorturl.fm/1kvN0
  • Silas2519 says:
    Your comment is awaiting moderation. This is a preview; your comment will be visible after it has been approved.
    https://shorturl.fm/1QvD1
  • Lilian2181 says:
    Your comment is awaiting moderation. This is a preview; your comment will be visible after it has been approved.
    https://shorturl.fm/IyhT3
  • Gabriel530 says:
    Your comment is awaiting moderation. This is a preview; your comment will be visible after it has been approved.
    https://shorturl.fm/kKb7U
  • Maxwell3517 says:
    Your comment is awaiting moderation. This is a preview; your comment will be visible after it has been approved.
    https://shorturl.fm/RwjVU
  • Judith4085 says:
    Your comment is awaiting moderation. This is a preview; your comment will be visible after it has been approved.
    https://shorturl.fm/Pr0S2
  • Travis4588 says:
    Your comment is awaiting moderation. This is a preview; your comment will be visible after it has been approved.
    https://shorturl.fm/1OliC
  • Michelle1957 says:
    Your comment is awaiting moderation. This is a preview; your comment will be visible after it has been approved.
    https://shorturl.fm/50vOY
  • Eloise2862 says:
    Your comment is awaiting moderation. This is a preview; your comment will be visible after it has been approved.
    https://shorturl.fm/ag4Gr
  • Robin1402 says:
    Your comment is awaiting moderation. This is a preview; your comment will be visible after it has been approved.
    https://shorturl.fm/p4ufY
  • Norma2075 says:
    Your comment is awaiting moderation. This is a preview; your comment will be visible after it has been approved.
    https://shorturl.fm/zqx1O
  • Jaime1618 says:
    Your comment is awaiting moderation. This is a preview; your comment will be visible after it has been approved.
    https://shorturl.fm/qhnyN
  • Fallon4977 says:
    Your comment is awaiting moderation. This is a preview; your comment will be visible after it has been approved.
    https://shorturl.fm/DQjfN
  • Miriam1519 says:
    Your comment is awaiting moderation. This is a preview; your comment will be visible after it has been approved.
    https://shorturl.fm/6Bzsi
  • Leave a Reply

    Your email address will not be published. Required fields are marked *

    Scroll to Top