ਸਰਕਾਰ ਨੇ ਪੈਟਰੋਲ-ਡੀਜ਼ਲ ਅਤੇ ATF ‘ਤੇ ਵਧਾਇਆ TAX!– ਅੱਜ ਤੋਂ ਨਵੀਆਂ ਦਰਾਂ ਪੂਰੇ ਦੇਸ਼ ‘ਚ ਲਾਗੂ– ਜਾਣੋ ਕਿੰਨਾ ਹੋਇਆ ਇਜ਼ਾਫਾਨਵੀ ਦਿੱਲੀ, 3 ਅਗਸਤ 2026 (ਵਿਸ਼ਵ ਵਾਰਤਾ) : ਗਲੋਬਲ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਜਾਰੀ ਉਤਾਰ-ਚੜ੍ਹਾਅ ਅਤੇ ਈਰਾਨ ਨਾਲ ਜੁੜੇ ਭੂ-ਰਾਜਨੀਤਿਕ ਤਣਾਅ ਵਿਚਾਲੇ ਕੇਂਦਰ ਸਰਕਾਰ ਨੇ ਪੈਟਰੋਲੀਅਮ ਉਤਪਾਦਾਂ ਦੇ ਨਿਰਯਾਤ ‘ਤੇ ਲੱਗਣ ਵਾਲੇ ਵਿੰਡਫ਼ਾਲ ਟੈਕਸ ਵਿੱਚ ਵਾਧਾ ਕਰ ਦਿੱਤਾ ਹੈ।ਸਰਕਾਰ ਨੇ ਪੈਟਰੋਲ ਦੇ ਨਿਰਯਾਤ ਟੈਕਸ ਨੂੰ ਵਧਾ ਕੇ 3.5 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਹੈ, ਜੋ ਪਹਿਲਾਂ 2.5 ਰੁਪਏ ਪ੍ਰਤੀ ਲੀਟਰ ਸੀ। ਸਰਕਾਰ ਦੇ ਅਨੁਸਾਰ, ਇਹ ਫ਼ੈਸਲਾ ਘਰੇਲੂ ਬਾਜ਼ਾਰ ਵਿੱਚ ਪੈਟਰੋਲ ਦੀ ਉਪਲਬਧਤਾ ਬਣਾਏ ਰੱਖਣ ਲਈ ਲਿਆ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ‘ਤੇ ਕੁੱਲ ਨਿਰਯਾਤ ਟੈਕਸ ਵਿੱਚ ਵੀ ਵੱਡਾ ਵਾਧਾ ਕੀਤਾ ਗਿਆ ਹੈ। ਦੋ ਵੱਖ-ਵੱਖ ਟੈਕਸਾਂ ਨੂੰ ਮਿਲਾ ਕੇ ਹੁਣ ਡੀਜ਼ਲ ‘ਤੇ 25.5 ਰੁਪਏ ਪ੍ਰਤੀ ਲੀਟਰ ਟੈਕਸ ਲੱਗੇਗਾ, ਜਦੋਂ ਕਿ 15 ਦਿਨ ਪਹਿਲਾਂ ਤੱਕ ਇਹ 15.5 ਰੁਪਏ ਪ੍ਰਤੀ ਲੀਟਰ ਸੀ।
ਸਰਕਾਰ ਨੇ ਪੈਟਰੋਲ-ਡੀਜ਼ਲ ਅਤੇ ATF ‘ਤੇ ਵਧਾਇਆ TAX
Releated Posts
ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…
ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।
ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…
ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।
ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…
ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…
Your comment is awaiting moderation. This is a preview; your comment will be visible after it has been approved.
https://shorturl.fm/snCi2
Your comment is awaiting moderation. This is a preview; your comment will be visible after it has been approved.
https://shorturl.fm/eJnik













