ਫਤਿਹਗੜ੍ਹ ਸਾਹਿਬ 7 ਅਗਸਤ 2026- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮਾਨੂੰਪੁਰ, ਰਸੀਦਪੁਰ ਤੇ ਮੰਡੋਫਲ ਪਿੰਡਾਂ ਦੇ 17 ਪ੍ਰਭਾਵਤ ਪਰਿਵਾਰਾਂ ਜਿਹਨਾਂ ਦੀ ਕਣਕ ਦੀ ਫਸਲ ਤਿੰਨ ਮਹੀਨੇ ਪਹਿਲਾਂ ਅੱਗ ਕਾਰਨ ਸੜ ਕੇ ਸੁਆਹ ਹੋ ਗਈ ਸੀ, ਨੂੰ 200 ਕੁਇੰਟਲ ਕਣਕ ਵੰਡੀ। ਅਕਾਲੀ ਦਲ ਦੇ ਪ੍ਰਧਾਨ ਨੇ ਹਰ ਪ੍ਰਭਾਵਤ ਪਰਿਵਾਰ ਨੂੰ ਪੰਜ-ਪੰਜ ਕੁਇੰਟਲ ਕਣਕ ਵੰਡੀ। ਦੱਸਣਯੋਗ ਹੈ ਕਿ ਅਪ੍ਰੈਲ ਮਹੀਨੇ ਵਿਚ ਤਿੰਨ ਪਿੰਡਾਂ ਵਿਚ 40 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ ਸੀ। ਪ੍ਰਭਾਵਤ ਪਰਿਵਾਰਾਂ ਨੇ ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਦਾ ਧੰਨਵਾਦ ਕੀਤਾ ਅਤੇ ਜ਼ੋਰ ਦੇ ਕਿਹਾ ਕਿ ਉਹਨਾਂ ਨੂੰ ਹਾਲੇ ਤੱਕ ਆਪ ਸਰਕਾਰ ਤੋਂ ਕੋਈ ਮੁਆਵਜ਼ਾ ਨਹੀਂ ਮਿਲਿਆ।
ਗ਼ਰੀਬ ਕਿਸਾਨਾਂ ਦੀ ਮਦਦ ਲਈ ਸੁਖਬੀਰ ਬਾਦਲ ਆਏ ਅੱਗੇ; ਵੰਡੀ 200 ਕੁਇੰਟਲ ਕਣਕ
Releated Posts
ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…
ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।
ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…
ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।
ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…
ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…













