• Home
  • Uncategorized
  • Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ

Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ

ਚੰਡੀਗੜ੍ਹ, 26 ਅਗਸਤ:ਪੰਜਾਬ ਦੀ ਸਿਆਸਤ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੁਰਾਣੇ ਸਿਆਸੀ ਸਾਥੀਆਂ ਦੇ ਮੁੜ ਇਕੱਠੇ ਹੋਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਮੁੜ ਗਠਜੋੜ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾ ਚੱਲ ਰਹੀ ਹੈ। ਹਾਲਾਂਕਿ ਦੋਵਾਂ ਪਾਰਟੀਆਂ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਗਠਜੋੜ ਬਾਰੇ ਐਲਾਨ ਨਹੀਂ ਕੀਤਾ ਗਿਆ ਹੈ।ਸੂਤਰਾਂ ਮੁਤਾਬਕ BJP-SAD ਗਠਜੋੜ ਕਿਸੇ ਵੇਲੇ ਵੀ ਹੋ ਸਕਦਾ ਹੈ ਅਤੇ ਸੀਟ Sharing ਦੇ ਲਈ ਵੀ Formula ਤਿਆਰ ਹੋ ਗਿਆ ਹੈ। ਪਰ ਅਜੇ ਕਿਸੇ ਵੀ ਲੀਡਰ ਨੇ ਇਸ ਬਾਰੇ ਕੋਈ ਵੀ ਟਿੱਪਣੀ ਨਹੀਂ ਕੀਤੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆ ਰਹੀਆਂ ਰਿਪੋਰਟਾਂ ਮੁਤਾਬਕ ਦੋਵਾਂ ਧਿਰਾਂ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਗੱਲਬਾਤ ਅਹਿਮ ਮੁੱਦਾ ਬਣੀ ਹੋਈ ਹੈ। ਕੁਝ ਰਿਪੋਰਟਾਂ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਸੀਟ ਸ਼ੇਅਰਿੰਗ ਨਾਲ ਸਬੰਧਤ ਫਾਰਮੂਲੇ ’ਤੇ ਅੰਦਰੂਨੀ ਪੱਧਰ ’ਤੇ ਚਰਚਾ ਅੱਗੇ ਵਧੀ ਹੈ।ਦੂਜੇ ਪਾਸੇ ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੀਆਂ ਸਾਰੀਆਂ 117 ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜਨ ਲਈ ਤਿਆਰ ਹੈ ਅਤੇ ਕਿਸੇ ਗਠਜੋੜ ਬਾਰੇ ਕੋਈ ਗੱਲਬਾਤ ਨਹੀਂ ਹੋ ਰਹੀ।

ਦੂਜੇ ਪਾਸੇ ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੀਆਂ ਸਾਰੀਆਂ 117 ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜਨ ਲਈ ਤਿਆਰ ਹੈ ਅਤੇ ਕਿਸੇ ਗਠਜੋੜ ਬਾਰੇ ਕੋਈ ਗੱਲਬਾਤ ਨਹੀਂ ਹੋ ਰਹੀ।ਇਸ ਲਈ ਫਿਲਹਾਲ BJP-SAD ਗਠਜੋੜ ਨੂੰ ਲੈ ਕੇ ਸਿਆਸੀ ਚਰਚਾਵਾਂ ਜ਼ਰੂਰ ਤੇਜ਼ ਹਨ, ਪਰ ਇਸ ਨੂੰ ਅਧਿਕਾਰਤ ਤੌਰ ’ਤੇ ਤੈਅ ਹੋਇਆ ਗਠਜੋੜ ਨਹੀਂ ਕਿਹਾ ਜਾ ਸਕਦਾ। ਆਉਣ ਵਾਲੇ ਦਿਨਾਂ ਵਿੱਚ ਸੀਟਾਂ ਦੀ ਵੰਡ ਅਤੇ ਦੋਵਾਂ ਪਾਰਟੀਆਂ ਦੇ ਸਿਆਸੀ ਫੈਸਲੇ ਇਸ ਮਾਮਲੇ ਦੀ ਤਸਵੀਰ ਹੋਰ ਸਪੱਸ਼ਟ ਹੋ ਸਕਦੀ ਹੈ, ਕਿ ਦੋਵਾਂ ਧਿਰਾਂ ‘ਚ ਗਠਜੋੜ ਹੋ ਸਕਦਾ ਹੈ ਜਾਂ ਨਹੀਂ।

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026

Leave a Reply

Your email address will not be published. Required fields are marked *

Scroll to Top