• Home
  • Uncategorized
  • PSPCL New CMD: ਜਿੱਥੇ ਪਿਤਾ ਸੀ ਸੀ.ਐਮ.ਡੀ., ਉੱਥੇ ਹੁਣ ਪੁੱਤ ਨੇ ਸੰਭਾਲੀ ਕਮਾਨ! 
Image

PSPCL New CMD: ਜਿੱਥੇ ਪਿਤਾ ਸੀ ਸੀ.ਐਮ.ਡੀ., ਉੱਥੇ ਹੁਣ ਪੁੱਤ ਨੇ ਸੰਭਾਲੀ ਕਮਾਨ! 

ਪਟਿਆਲਾ 18 ਸਤੰਬਰ- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਨਵੇਂ ਸੀ.ਐਮ.ਡੀ.ਗੁਰਕੀਰਤ ਕਿਰਪਾਲ ਸਿੰਘ ਆਈ.ਏ.ਐਸ.ਪਟਿਆਲਾ ਵਿਖੇ ਪਾਵਰਕਾਮ ਦੇ ਮੁੱਖ ਦਫਤਰ ਵਿਖੇ ਆਪਣੇ ਪਿਤਾ ਇੰਜੀਨੀਅਰ ਕਿਰਪਾਲ ਸਿੰਘ ਸਾਬਕਾ ਮੈਂਬਰ ਉਪਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਹੁਣ ਪਾਵਰਕਾਮ ਨਾਲ ਵਿਖਾਈ ਦੇ ਰਹੇ ਹਨ। ਇਥੇ ਦੱਸਿਆ ਜਾਂਦਾ ਹੈ ਕਿ ਸੰਨ 2001 ਵਿੱਚ ਇੰਜੀਨੀਅਰ ਕਿਰਪਾਲ ਸਿੰਘ ਪੰਜਾਬ ਰਾਜ ਬਿਜਲੀ ਬੋਰਡ ਦੇ ਮੈਂਬਰ ਉਪਰੇਸ਼ਨ ਰਹਿ ਚੁੱਕੇ ਹਨ ਅਤੇ ਉਨ੍ਹਾਂ ਦੇ ਬਤੌਰ ਮੈਂਬਰ ਉਪਰੇਸ਼ਨ ਪੰਜਾਬ ਵਿੱਚ ਪੇਂਡੂ ਬਿਜਲੀ ਖਪਤਕਾਰਾਂ ਲਈ ਵਿਸ਼ੇਸ਼ ਸਹੂਲਤਾਂ ਅਤੇ 24 ਘੰਟੇ ਬਿਜਲੀ ਸਪਲਾਈ ਲਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਸਨ।

Releated Posts

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਮਾਨਸਾ, 2 ਨਵੰਬਰ 2026 : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ…

ByByPrince KandhariNov 2, 2026

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ।

ਬ੍ਰਿਟੇਨ ਦੀਆਂ ਸਖ਼ਤ ਵੀਜ਼ਾ ਨੀਤੀਆਂ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟੀ; ਯੂਨੀਵਰਸਿਟੀਆਂ ਨੂੰ ਆਰਥਿਕ ਨੁਕਸਾਨ ਦਾ ਖ਼ਦਸ਼ਾ 82,523…

ByByPrince KandhariNov 2, 2026

ਪਤਨੀ ਦੀ ਰਾਸ਼ੀਫਲ ਅਨੁਸਾਰ ਚੁਣੋ ਕਰਵਾਚੌਥ ਦਾ ਤੋਹਫ਼ਾ, ਵਿਆਹੁਤਾ ਰਿਸ਼ਤਾ ਬਣੇਗਾ ਜ਼ਿੰਦਗੀ ਭਰ ਲਈ ਵਧੀਆ।

ਨਵੀਂ ਦਿੱਲੀ। ਕਰਵਾਚੌਥ ਹਿੰਦੂ ਪਰੰਪਰਾ ਦੇ ਸਭ ਤੋਂ ਪਵਿੱਤਰ ਅਤੇ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਇਹ ਖ਼ਾਸ ਮੌਕਾ…

ByByPrince KandhariOct 28, 2026

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 26 ਅਕਤੂਬਰ :– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ…

ByByPrince KandhariOct 26, 2026
2 Comments Text
  • Caitlin966 says:
    Your comment is awaiting moderation. This is a preview; your comment will be visible after it has been approved.
    https://addlinks.pro/C1hWm
  • Bryce4731 says:
    Your comment is awaiting moderation. This is a preview; your comment will be visible after it has been approved.
    https://addlinks.pro/z3Jdk
  • Leave a Reply

    Your email address will not be published. Required fields are marked *

    Scroll to Top