• Home
  • Punjabi News
  • ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਲਿਖੇ ਮਿਲੇ ਦੇਸ਼ ਵਿਰੋਧੀ ਨਾਅਰੇ, ਅਲਰਟ ‘ਤੇ ਸੁਰੱਖਿਆ ਏਜੰਸੀਆਂ।
Image

ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਲਿਖੇ ਮਿਲੇ ਦੇਸ਼ ਵਿਰੋਧੀ ਨਾਅਰੇ, ਅਲਰਟ ‘ਤੇ ਸੁਰੱਖਿਆ ਏਜੰਸੀਆਂ।

ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਲਿਖੇ ਮਿਲੇ ਦੇਸ਼ ਵਿਰੋਧੀ ਨਾਅਰੇ, ਅਲਰਟ ‘ਤੇ ਸੁਰੱਖਿਆ ਏਜੰਸੀਆਂ।

ਚੰਡੀਗੜ੍ਹ, 29 ਸਤੰਬਰ 2026: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਜਲੰਧਰ ਵਿੱਚ ਕੰਧਾਂ ‘ਤੇ ‘ਭਾਜਪਾ ਭਜਾਓ’ ਦੇ ਨਾਅਰੇ ਲਿਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਨਾਅਰੇ ਰੈੱਡ ਕਰਾਸ ਭਵਨ ਦੀਆਂ ਕੰਧਾਂ ‘ਤੇ ਲਿਖੇ ਗਏ ਸਨ। ਅਮਿਤ ਸ਼ਾਹ 30 ਸਤੰਬਰ ਨੂੰ ਜਲੰਧਰ ਦੌਰੇ ‘ਤੇ ਆ ਰਹੇ ਹਨ।

ਕੰਧਾਂ ‘ਤੇ ‘ਭਾਜਪਾ ਭਜਾਓ’ ਅਤੇ ‘ਪੰਜਾਬ ਦਾ ਹੱਲ ਖਾਲਿਸਤਾਨ’ ਲਿਖਿਆ ਮਿਲਿਆ ਹੈ। ਬਾਅਦ ਵਿੱਚ ਕੰਧਾਂ ‘ਤੇ ਕਾਲਖ਼ ਪੋਚ ਕੇ ਨਾਅਰਿਆਂ ਨੂੰ ਮਿਟਾ ਦਿੱਤਾ ਗਿਆ। ਇਸ ਦੇ ਨਾਲ ਹੀ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ।

ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ ਯਾਨੀ ਕਿ 30 ਸਤੰਬਰ 2026 ਨੂੰ ਪੰਜਾਬ ਦੇ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਜਲੰਧਰ ਵਿਖੇ ਭਾਜਪਾ ਦੀ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਰੈਲੀ ਲਈ ਜਲੰਧਰ ਵਿੱਚ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਰੈਲੀ ‘ਚ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਦੇ ਪਹੁੰਚਣ ਦੀ ਉਮੀਦ ਹੈ।

Releated Posts

ਯੂਰਪ ਵਿੱਚ 10 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਕਈ ਉਡਾਣਾਂ ਪ੍ਰਭਾਵਿਤ

ਲੰਡਨ, 5 ਨਵੰਬਰ – ਸਥਾਨਕ ਮੀਡੀਆ ਰਿਪੋਰਟਾਂ ਅਤੇ ਏਅਰਲਾਈਨਾਂ ਦੇ ਬਿਆਨਾਂ ਅਨੁਸਾਰ, ਵੀਰਵਾਰ ਨੂੰ ਯੂਰਪ ਭਰ ਵਿੱਚ ਇੱਕ…

ByByPrince KandhariNov 5, 2026

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

ਚੰਡੀਗੜ੍ਹ, 5 ਨਵੰਬਰ 2026:- ਪੰਜਾਬ ਭਰ ਦੇ ਵਿਦਿਆਰਥੀਆਂ ਲਈ ਸਿਵਲ ਸੇਵਾਵਾਂ ਦੀ ਤਿਆਰੀ ਨੂੰ ਪਹੁੰਚਯੋਗ ਬਣਾਉਣ ਦੇ ਮੰਤਵ…

ByByPrince KandhariNov 5, 2026

ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ

ਚੰਡੀਗੜ੍ਹ, 5 ਨਵੰਬਰ:- ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਅੱਜ ਸ਼ਾਮ 6 ਵਜੇ ਦੇ ਕਰੀਬ ਨਾਭਾ ਜੇਲ੍ਹ…

ByByPrince KandhariNov 5, 2026

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

Leave a Reply

Your email address will not be published. Required fields are marked *

Scroll to Top