• Home
  • Latest News
  • ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ।
Image

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ।

ਚੰਡੀਗੜ੍ਹ, 29 ਸਤੰਬਰ 2026: ਪੰਜਾਬ ਦੇ ਸਕੂਲੀ ਵਿਦਿਆਰਥੀਆਂ ਲਈ ਅਹਿਮ ਖ਼ਬਰ ਹੈ। ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ‘ਚ ਤਬਦੀਲੀ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਹੁਣ ਪੰਜਾਬ ਦੇ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਲੱਗਣਗੇ। ਪੰਜਾਬ ਸਰਕਾਰ ਵੱਲੋਂ ਪ੍ਰਾਈਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ।

Releated Posts

ਯੂਰਪ ਵਿੱਚ 10 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਕਈ ਉਡਾਣਾਂ ਪ੍ਰਭਾਵਿਤ

ਲੰਡਨ, 5 ਨਵੰਬਰ – ਸਥਾਨਕ ਮੀਡੀਆ ਰਿਪੋਰਟਾਂ ਅਤੇ ਏਅਰਲਾਈਨਾਂ ਦੇ ਬਿਆਨਾਂ ਅਨੁਸਾਰ, ਵੀਰਵਾਰ ਨੂੰ ਯੂਰਪ ਭਰ ਵਿੱਚ ਇੱਕ…

ByByPrince KandhariNov 5, 2026

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

ਚੰਡੀਗੜ੍ਹ, 5 ਨਵੰਬਰ 2026:- ਪੰਜਾਬ ਭਰ ਦੇ ਵਿਦਿਆਰਥੀਆਂ ਲਈ ਸਿਵਲ ਸੇਵਾਵਾਂ ਦੀ ਤਿਆਰੀ ਨੂੰ ਪਹੁੰਚਯੋਗ ਬਣਾਉਣ ਦੇ ਮੰਤਵ…

ByByPrince KandhariNov 5, 2026

ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ

ਚੰਡੀਗੜ੍ਹ, 5 ਨਵੰਬਰ:- ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਅੱਜ ਸ਼ਾਮ 6 ਵਜੇ ਦੇ ਕਰੀਬ ਨਾਭਾ ਜੇਲ੍ਹ…

ByByPrince KandhariNov 5, 2026

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

Leave a Reply

Your email address will not be published. Required fields are marked *

Scroll to Top