• Home
  • Punjabi News
  • ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ ‘ਤੇ CM ਮਾਨ ਦਾ ਵੱਡਾ ਬਿਆਨ।
Image

ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ ‘ਤੇ CM ਮਾਨ ਦਾ ਵੱਡਾ ਬਿਆਨ।

ਚੰਡੀਗੜ੍ਹ, 6 ਅਕਤੂਬਰ 2026: ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ 2025 ਵਨਡੇ ਮਹਿਲਾ ਵਿਸ਼ਵ ਕੱਪ, ਏਸ਼ੀਆ ਕੱਪ ਅਤੇ ਹਾਲ ਹੀ ਵਿੱਚ ਜਾਪਾਨ ਵਿੱਚ ਆਯੋਜਿਤ ਹੋਈਆਂ ਏਸ਼ੀਅਨ ਗੇਮਜ਼ 2026 ਵਿੱਚ ਆਪਣੀ ਅਗਵਾਈ ਹੇਠ ਗੋਲਡ ਮੈਡਲ ਜਿਤਾਉਣ ਵਾਲੀ ਹਰਮਨਪ੍ਰੀਤ ਕੌਰ ਨੇ ਕਪਤਾਨੀ ਛੱਡਣ ਦਾ ਫੈਸਲਾ ਕੀਤਾ ਹੈ। ਉਹਨਾਂ ਨੇ ਤੁਰੰਤ ਪ੍ਰਭਾਵ ਨਾਲ ਇਸ ਅਹੁਦੇ ਨੂੰ ਛੱਡਣ ਦਾ ਐਲਾਨ ਕੀਤਾ ।

ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਟਵੀਟ ਕੀਤਾ ਕਿ “ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਤੋਂ ਸੇਵਾਮੁਕਤ ਹੋਣ ‘ਤੇ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਦੇ ਸ਼ਾਨਦਾਰ ਕਪਤਾਨੀ ਕਾਰਜਕਾਲ ਨੂੰ ਸਲਾਮ ਕਰਦੇ ਹਾਂ, ਹਰਮਨਪ੍ਰੀਤ ਦੀ ਅਗਵਾਈ ਹੇਠ ਭਾਰਤੀ ਟੀਮ ਨੇ ਵਿਸ਼ਵ ਪੱਧਰ ‘ਤੇ ਕਈ ਨਵੇਂ ਮੁਕਾਮ ਹਾਸਲ ਕੀਤੇ ਨੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ, ਪੂਰੇ ਪੰਜਾਬ ਨੂੰ ਆਪਣੀ ਇਸ ਹੋਣਹਾਰ ਧੀ ‘ਤੇ ਮਾਣ ਹੈ,ਇੱਕ ਖਿਡਾਰੀ ਵਜੋਂ ਤੁਹਾਡੀ ਅਗਲੀ ਪਾਰੀ ਅਤੇ ਸੁਨਹਿਰੇ ਭਵਿੱਖ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ।”

Releated Posts

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

ਚੰਡੀਗੜ੍ਹ, 4 ਨਵੰਬਰ 2026: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੇ ਮੁਲਜਮ ਅਸ਼ਵਨੀ ਕੁਮਾਰ ਦੇ…

ByByPrince KandhariNov 4, 2026

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ। ਜਲੰਧਰ, 2 ਨਵੰਬਰ 2026 : ਏਸ਼ੀਅਨ ਚੈਂਪੀਅਨਜ਼ ਟਰਾਫੀ 2026…

ByByPrince KandhariNov 2, 2026

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

SGPC ਨੇ ਧਾਰਮਿਕ ਜਥੇਬੰਦੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕਪੂਰਥਲਾ, 2 ਨਵੰਬਰ 2026 : ਜਗਤ ਗੁਰੂ ਸ੍ਰੀ ਗੁਰੂ ਨਾਨਕ…

ByByPrince KandhariNov 2, 2026

Leave a Reply

Your email address will not be published. Required fields are marked *

Scroll to Top